ਲੇਵੀਆਂ 11:31 - ਪਵਿੱਤਰ ਬਾਈਬਲ31 ਇਹ ਘਿਸਰਨ ਵਾਲੇ ਜਾਨਵਰ ਤੁਹਾਡੇ ਲਈ ਨਾਪਾਕ ਹਨ। ਜਿਹੜਾ ਵੀ ਬੰਦਾ ਇਨ੍ਹਾਂ ਦੀਆਂ ਲਾਸ਼ਾਂ ਨੂੰ ਛੂਹ ਲਵੇਗਾ ਉਹ ਸ਼ਾਮ ਤੱਕ ਨਾਪਾਕ ਰਹੇਗਾ। See the chapterਪਵਿੱਤਰ ਬਾਈਬਲ O.V. Bible (BSI)31 ਸਭਨਾਂ ਘਿਸਰਨ ਵਾਲਿਆਂ ਵਿੱਚੋਂ ਏਹ ਤੁਹਾਨੂੰ ਅਸ਼ੁੱਧ ਹਨ। ਜਿਹੜਾ ਉਨ੍ਹਾਂ ਨੂੰ ਮੋਇਆਂ ਹੋਇਆਂ ਨੂੰ ਛੋਹੇ ਸੋ ਸੰਧਿਆ ਤੋੜੀ ਅਸ਼ੁੱਧ ਰਹੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਸਾਰੇ ਘਿਸਰਨ ਵਾਲਿਆਂ ਵਿੱਚੋਂ ਇਹ ਤੁਹਾਡੇ ਲਈ ਅਸ਼ੁੱਧ ਹਨ, ਜਿਹੜਾ ਇਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ। See the chapter |