Online Bible

- Advertisements -




ਲੇਵੀਆਂ 11:33 - ਪਵਿੱਤਰ ਬਾਈਬਲ

33 ਜੇ ਇਨ੍ਹਾਂ ਜਾਨਵਰਾਂ ਵਿੱਚੋਂ ਕੋਈ ਵੀ ਮਰਕੇ ਕਿਸੇ ਮਿੱਟੀ ਦੇ ਘੜੇ ਵਿੱਚ ਡਿੱਗ ਪੈਂਦਾ ਹੈ ਤਾਂ ਉਸ ਘੜੇ ਵਿੱਚ ਦਾ ਸਭ ਕੁਝ ਨਾਪਾਕ ਹੋ ਜਾਵੇਗਾ। ਅਤੇ ਤੁਹਾਨੂੰ ਉਹ ਘੜਾ ਤੋੜ ਦੇਣਾ ਚਾਹੀਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

33 ਅਤੇ ਸੱਭੇ ਮਿੱਟੀ ਦੇ ਭਾਂਡੇ ਜਿਨ੍ਹਾਂ ਦੇ ਵਿੱਚ ਉਨ੍ਹਾਂ ਵਿੱਚੋਂ ਕੋਈ ਡਿੱਗ ਪਵੇ ਜੋ ਕੁਝ ਉਸ ਦੇ ਵਿੱਚ ਹੈ, ਸੋ ਅਸ਼ੁੱਧ ਹੋਵੇ ਅਤੇ ਉਹ ਭਾਂਡਾ ਭੰਨਿਆ ਜਾਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਅਤੇ ਜੇਕਰ ਮਿੱਟੀ ਦਾ ਭਾਂਡਾ ਹੋਵੇ, ਜਿਸ ਦੇ ਵਿੱਚ ਇਨ੍ਹਾਂ ਵਿੱਚੋਂ ਕੁਝ ਡਿੱਗ ਪਵੇ, ਤਾਂ ਜੋ ਕੁਝ ਉਸ ਭਾਂਡੇ ਦੇ ਵਿੱਚ ਹੈ ਉਹ ਅਸ਼ੁੱਧ ਹੋਵੇਗਾ ਅਤੇ ਉਹ ਭਾਂਡਾ ਤੋੜ ਦਿੱਤਾ ਜਾਵੇ।

See the chapter Copy




ਲੇਵੀਆਂ 11:33

Follow us:

Advertisements


Advertisements