ਲੇਵੀਆਂ 11:34 - ਪਵਿੱਤਰ ਬਾਈਬਲ34 ਜੇ ਉਸ ਨਾਪਾਕ ਘੜੇ ਦਾ ਪਾਣੀ ਕਿਸੇ ਭੋਜਨ ਤੇ ਡਿੱਗਦਾ ਹੈ, ਉਹ ਭੋਜਨ ਨਾਪਾਕ ਹੋ ਜਾਵੇਗਾ ਅਤੇ ਕੋਈ ਵੀ ਪੇਯ ਜੇ ਅਜਿਹੇ ਬਰਤਨ ਵਿੱਚ ਸੀ, ਨਾਪਾਕ ਹੋ ਜਾਵੇਗਾ। See the chapterਪਵਿੱਤਰ ਬਾਈਬਲ O.V. Bible (BSI)34 ਸਾਰਾ ਭੋਜਨ ਜੋ ਖਾਧਾ ਜਾਂਦਾ ਹੈ, ਉਸ ਦੇ ਉੱਤੇ ਉਨ੍ਹਾਂ ਵਿੱਚੋਂ ਪਾਣੀ ਪੈ ਜਾਏ ਅਪਵਿੱਤ੍ਰ ਹੋਵੇਗਾ ਅਤੇ ਸਭ ਕੁਝ ਜੋ ਪੀਤਾ ਜਾਂਦਾ ਹੈ, ਸੋ ਇਨ੍ਹਾਂ ਭਾਂਡਿਆਂ ਵਿੱਚ ਅਸ਼ੁੱਧ ਹੋਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਸਾਰਾ ਭੋਜਨ ਜੋ ਖਾਧਾ ਜਾਂਦਾ ਹੈ, ਜੇਕਰ ਉਸ ਵਿੱਚ ਪਾਣੀ ਪੈ ਜਾਵੇ, ਤਾਂ ਉਹ ਅਸ਼ੁੱਧ ਹੋਵੇਗਾ, ਫੇਰ ਜੋ ਕੁਝ ਇਸ ਪ੍ਰਕਾਰ ਦੇ ਭਾਂਡੇ ਵਿੱਚ ਪੀਤਾ ਜਾਂਦਾ ਹੈ ਉਹ ਸਭ ਕੁਝ ਅਸ਼ੁੱਧ ਹੋਵੇਗਾ। See the chapter |