ਲੇਵੀਆਂ 11:35 - ਪਵਿੱਤਰ ਬਾਈਬਲ35 ਜੇ ਕਿਸੇ ਵੀ ਮਰੇ ਹੋਏ ਨਾਪਾਕ ਜਾਨਵਰ ਦਾ ਕੋਈ ਅੰਗ ਕਿਸੇ ਚੀਜ਼ ਉੱਤੇ ਡਿੱਗ ਪਵੇ, ਤਾਂ ਉਹ ਚੀਜ਼ ਨਾਪਾਕ ਹੈ। ਇਹ ਮਿੱਟੀ ਦਾ ਤੰਦੂਰ ਜਾਂ ਭੋਜਨ ਪਕਾਉਣ ਵਾਲੀ ਭਠੀ ਵੀ ਹੋ ਸੱਕਦੀ ਹੈ ਅਤੇ ਇਸ ਨੂੰ ਭੰਨ ਦੇਣਾ ਚਾਹੀਦਾ ਹੈ। ਇਹ ਚੀਜ਼ਾਂ ਫ਼ੇਰ ਕਦੇ ਵੀ ਪਾਕ ਨਹੀਂ ਹੋਣਗੀਆਂ। ਉਹ ਹਮੇਸ਼ਾ ਤੁਹਾਡੇ ਲਈ ਨਾਪਾਕ ਹੋਣਗੀਆਂ। See the chapterਪਵਿੱਤਰ ਬਾਈਬਲ O.V. Bible (BSI)35 ਅਤੇ ਇਨ੍ਹਾਂ ਦੀ ਲੋਥ ਤੋਂ ਜਿਸ ਵਸਤ ਤੇ ਕੁਝ ਪੈ ਜਾਏ, ਉਹ ਅਸ਼ੁੱਧ ਹੋਵੇ, ਭਾਵੇਂ ਤੰਦੂਰ, ਭਾਵੇਂ ਚੁੱਲੇ, ਓਹ ਭੰਨੇ ਜਾਣ ਕਿਉਂ ਜੋ ਓਹ ਅਸ਼ੁੱਧ ਹਨ, ਅਤੇ ਤੁਹਾਡੇ ਲਈ ਅਸ਼ੁੱਧ ਠਹਿਰਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਅਤੇ ਜੇਕਰ ਇਨ੍ਹਾਂ ਦੀ ਲੋਥ ਵਿੱਚੋਂ ਕੁਝ ਤੰਦੂਰ ਜਾਂ ਚੁੱਲ੍ਹੇ ਉੱਤੇ ਡਿੱਗ ਪਵੇ ਤਾਂ ਉਹ ਅਸ਼ੁੱਧ ਹੋਣਗੇ ਅਤੇ ਤੋੜ ਦਿੱਤੇ ਜਾਣ, ਕਿਉਂ ਜੋ ਉਹ ਅਸ਼ੁੱਧ ਹਨ, ਅਤੇ ਤੁਹਾਡੇ ਲਈ ਵੀ ਅਸ਼ੁੱਧ ਠਹਿਰਨਗੇ। See the chapter |