ਲੇਵੀਆਂ 11:36 - ਪਵਿੱਤਰ ਬਾਈਬਲ36 “ਕੋਈ ਵੀ ਚਸ਼ਮਾ ਜਾਂ ਖੂਹ ਜਿਸ ਵਿੱਚ ਪਾਣੀ ਜਮ੍ਹਾਂ ਹੁੰਦਾ ਹੈ ਪਾਕ ਰਹੇਗਾ। ਪਰ ਜੇ ਕੋਈ ਬੰਦਾ ਕਿਸੇ ਨਾਪਾਕ ਜਾਨਵਰ ਦੀ ਲਾਸ਼ ਨੂੰ ਛੂਹ ਲੈਂਦਾ ਹੈ, ਉਹ ਵਿਅਕਤੀ ਨਾਪਾਕ ਹੋ ਜਾਂਦਾ। See the chapterਪਵਿੱਤਰ ਬਾਈਬਲ O.V. Bible (BSI)36 ਤਾਂ ਵੀ ਬਾਉਲੀ ਯਾ ਸੋਤਾ ਜਿਸ ਦੇ ਪਾਣੀ ਬਹੁਤ ਹੈ ਸ਼ੁੱਧ ਹੋਵੇ ਪਰ ਜਿਹੜਾ ਉਨ੍ਹਾਂ ਦੀ ਲੋਥ ਨੂੰ ਛੋਹੇ ਸੋ ਅਸ਼ੁੱਧ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਪਰ ਤਲਾਬ ਜਾਂ ਸੋਤਾ ਜਿਸ ਦੇ ਵਿੱਚ ਪਾਣੀ ਬਹੁਤ ਹੋਵੇ, ਉਹ ਸ਼ੁੱਧ ਹੀ ਠਹਿਰੇ ਪਰ ਜੋ ਕੁਝ ਉਨ੍ਹਾਂ ਦੀ ਲੋਥ ਨੂੰ ਛੂਹੇ ਉਹ ਅਸ਼ੁੱਧ ਠਹਿਰੇ। See the chapter |