ਲੇਵੀਆਂ 11:37 - ਪਵਿੱਤਰ ਬਾਈਬਲ37 ਜੇ ਉਨ੍ਹਾਂ ਮਰੇ ਹੋਏ ਨਾਪਾਕ ਜਾਨਵਰਾਂ ਦਾ ਕੋਈ ਅੰਗ ਕਿਸੇ ਬੀਜਣ ਵਾਲੇ ਬੀਜ ਉੱਤੇ ਡਿੱਗ ਪੈਂਦਾ ਹੈ ਤਾਂ ਉਹ ਬੀਜ ਹਾਲੇ ਵੀ ਪਾਕ ਹੈ। See the chapterਪਵਿੱਤਰ ਬਾਈਬਲ O.V. Bible (BSI)37 ਅਤੇ ਉਨ੍ਹਾਂ ਦੀ ਲੋਥ ਤੋਂ ਜੋ ਕੁਝ ਕਿਸੇ ਬੀਜਣ ਦੇ ਬੀ ਉੱਤੇ ਪੈ ਜਾਏ ਉਹ ਸ਼ੁੱਧ ਰਹੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ37 ਜੇਕਰ ਉਨ੍ਹਾਂ ਦੀ ਲੋਥ ਵਿੱਚੋਂ ਕੁਝ ਕਿਸੇ ਬੀਜਣ ਵਾਲੇ ਬੀਜ ਉੱਤੇ ਡਿੱਗ ਜਾਵੇ, ਤਾਂ ਵੀ ਉਹ ਸ਼ੁੱਧ ਰਹੇਗਾ। See the chapter |