Online Bible

- Advertisements -




ਲੇਵੀਆਂ 11:39 - ਪਵਿੱਤਰ ਬਾਈਬਲ

39 “ਇਸ ਤੋਂ ਇਲਾਵਾ, ਜੇ ਕੋਈ ਅਜਿਹਾ ਜਾਨਵਰ ਜਿਸ ਨੂੰ ਤੁਸੀਂ ਭੋਜਨ ਲਈ ਵਰਤਦੇ ਹੋ ਮਰ ਜਾਂਦਾ ਹੈ, ਤਾਂ ਜਿਹੜਾ ਬੰਦਾ ਉਸਦੀ ਲਾਸ਼ ਨੂੰ ਛੂਹੇਗਾ ਸ਼ਾਮ ਤੱਕ ਨਾਪਾਕ ਰਹੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

39 ਅਤੇ ਜੇ ਕੋਈ ਪਸੂ ਤੁਹਾਡੇ ਖਾਣ ਜੋਗ ਹੈ ਮਰ ਜਾਵੇ ਤਾਂ ਜਿਹੜਾ ਉਸ ਦੀ ਲੋਥ ਨੂੰ ਛੋਹੇ ਸੋ ਸੰਧਿਆ ਤੋੜੀ ਅਸ਼ੁੱਧ ਰਹੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

39 ਫੇਰ ਜਿਹੜਾ ਪਸ਼ੂ ਤੁਹਾਡੇ ਖਾਣ ਜੋਗ ਹੈ, ਜੇਕਰ ਮਰ ਜਾਵੇ ਤਾਂ ਜੋ ਕੋਈ ਉਸ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।

See the chapter Copy




ਲੇਵੀਆਂ 11:39

Follow us:

Advertisements


Advertisements