ਲੇਵੀਆਂ 11:41 - ਪਵਿੱਤਰ ਬਾਈਬਲ41 “ਹਰ ਉਹ ਜਾਨਵਰ ਜਿਹੜਾ ਧਰਤੀ ਉੱਤੇ ਘਿਸਰਦਾ ਹੈ ਉਨ੍ਹਾਂ ਜਾਨਵਰਾਂ ਵਿੱਚੋਂ ਹੈ ਜਿਨ੍ਹਾਂ ਨੂੰ ਖਾਣਾ ਯਹੋਵਾਹ ਨੇ ਮਨ੍ਹਾ ਕੀਤਾ ਹੈ। See the chapterਪਵਿੱਤਰ ਬਾਈਬਲ O.V. Bible (BSI)41 ਅਤੇ ਸੱਭੇ ਘਿਸਰਨ ਵਾਲੇ ਜਿਹੜੇ ਧਰਤੀ ਉੱਤੇ ਘਿਸਰਦੇ ਹਨ ਸੋ ਮਾੜੇ ਠਹਿਰਨ, ਏਹ ਖਾਧੇ ਨਾ ਜਾਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ41 ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ ਤੁਹਾਡੇ ਲਈ ਘਿਣਾਉਣੇ ਹਨ, ਇਹ ਨਾ ਖਾਧੇ ਜਾਣ। See the chapter |