ਲੇਵੀਆਂ 11:44 - ਪਵਿੱਤਰ ਬਾਈਬਲ44 ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਪਵਿੱਤਰ ਹਾਂ, ਇਸ ਲਈ ਤੁਹਾਨੂੰ ਆਪਣੇ-ਆਪ ਨੂੰ ਪਵਿੱਤਰ ਰੱਖਣਾ ਚਾਹੀਦਾ ਹੈ। ਇਨ੍ਹਾਂ ਘਿਸਰਨ ਵਾਲਿਆਂ ਸ਼ੈਆਂ ਨਾਲ ਆਪਣੇ-ਆਪ ਨੂੰ ਪਲੀਤ ਨਾ ਬਣਾਉ। See the chapterਪਵਿੱਤਰ ਬਾਈਬਲ O.V. Bible (BSI)44 ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਸੋ ਤੁਸਾਂ ਆਪਣੇ ਆਪ ਨੂੰ ਸ਼ੁੱਧ ਰੱਖਣਾ ਅਤੇ ਤੁਸਾਂ ਪਵਿੱਤ੍ਰ ਬਣਨਾ, ਮੈਂ ਜੋ ਪਵਿੱਤ੍ਰ ਹਾਂ, ਨਾ ਤੁਸਾਂ ਆਪਣੇ ਆਪ ਨੂੰ ਕਿਸੇ ਪ੍ਰਕਾਰ ਦੇ ਘਿਸਰਨ ਵਾਲੇ ਤੋਂ ਜੋ ਧਰਤੀ ਉੱਤੇ ਘਿਸਰਦਾ ਹੈ ਭ੍ਰਿਸ਼ਟ ਕਰਨਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ44 ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਇਸ ਲਈ ਤੁਸੀਂ ਆਪਣੇ ਆਪ ਨੂੰ ਸ਼ੁੱਧ ਰੱਖਣਾ ਅਤੇ ਪਵਿੱਤਰ ਬਣਨਾ, ਕਿਉਂ ਜੋ ਮੈਂ ਪਵਿੱਤਰ ਹਾਂ। ਇਸ ਲਈ ਤੁਸੀਂ ਆਪਣੇ ਆਪ ਨੂੰ ਧਰਤੀ ਉੱਤੇ ਘਿਸਰਨ ਵਾਲੇ ਕਿਸੇ ਪ੍ਰਕਾਰ ਦੇ ਜੀਵ ਤੋਂ ਭਰਿਸ਼ਟ ਨਾ ਕਰਨਾ। See the chapter |