ਲੇਵੀਆਂ 11:45 - ਪਵਿੱਤਰ ਬਾਈਬਲ45 ਮੈਂ ਯਹੋਵਾਹ ਹਾਂ ਜੋ ਤੁਹਾਨੂੰ ਮਿਸਰ ਦੀ ਧਰਤੀ ਵਿੱਚੋਂ ਬਾਹਰ ਲਿਆਇਆ ਤਾਂ ਜੋ ਮੈਂ ਤੁਹਾਡਾ ਪਰਮੇਸ਼ੁਰ ਹੋ ਸੱਕਾਂ। ਤੁਹਾਨੂੰ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਮੈਂ ਪਵਿੱਤਰ ਹਾਂ।” See the chapterਪਵਿੱਤਰ ਬਾਈਬਲ O.V. Bible (BSI)45 ਮੈਂ ਤਾਂ ਤੁਹਾਡੇ ਪਰਮੇਸ਼ੁਰ ਬਣਨ ਲਈ ਓਹੋ ਯਹੋਵਾਹ ਹਾਂ ਜੋ ਤੁਹਾਨੂੰ ਮਿਸਰ ਦੇ ਦੇਸੋਂ ਲਿਆਉਂਦਾ ਹਾਂ, ਸੋ ਤੁਸੀਂ ਪਵਿੱਤ੍ਰ ਹੋਵੋ, ਮੈਂ ਜੋ ਪਵਿੱਤ੍ਰ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ45 ਕਿਉਂ ਜੋ ਮੈਂ ਉਹੋ ਯਹੋਵਾਹ ਹਾਂ ਜਿਹੜਾ ਤੁਹਾਨੂੰ ਮਿਸਰ ਦੇਸ ਵਿੱਚੋਂ ਇਸ ਲਈ ਕੱਢ ਲਿਆਇਆ ਹਾਂ, ਤਾਂ ਜੋ ਤੁਹਾਡਾ ਪਰਮੇਸ਼ੁਰ ਠਹਿਰਾਂ, ਇਸ ਲਈ ਤੁਸੀਂ ਪਵਿੱਤਰ ਬਣੋ ਕਿਉਂ ਜੋ ਮੈਂ ਪਵਿੱਤਰ ਹਾਂ। See the chapter |