ਲੇਵੀਆਂ 11:46 - ਪਵਿੱਤਰ ਬਾਈਬਲ46 ਇਹ ਨੇਮ ਸਾਰੇ ਪਾਲਤੂ ਜਾਨਵਰਾਂ, ਪੰਛੀਆਂ ਅਤੇ ਧਰਤੀ ਦੇ ਹੋਰ ਜਾਨਵਰਾਂ ਬਾਰੇ ਹਨ। ਇਹ ਨੇਮ ਸਮੁੰਦਰ ਦੇ ਸਾਰੇ ਜਾਨਵਰਾਂ, ਅਤੇ ਉਨ੍ਹਾਂ ਸਾਰੇ ਜਾਨਵਰਾਂ ਬਾਰੇ ਹਨ ਜਿਹੜੇ ਧਰਤੀ ਉੱਤੇ ਘਿਸਰਦੇ ਹਨ। See the chapterਪਵਿੱਤਰ ਬਾਈਬਲ O.V. Bible (BSI)46 ਪਸੂ ਅਤੇ ਪੰਛੀ ਅਤੇ ਸੱਭੇ ਜੀਵ ਜੋ ਪਾਣੀ ਵਿੱਚ ਚੱਲਦੇ ਹਨ ਅਤੇ ਸੱਭੇ ਜੀਵ ਜੋ ਧਰਤੀ ਉੱਤੇ ਘਿਸਰਦੇ ਹਨ, ਉਨ੍ਹਾਂ ਦੀ ਇਹ ਬਿਵਸਥਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ46 ਪਸ਼ੂਆਂ, ਪੰਛੀਆਂ ਅਤੇ ਪਾਣੀ ਵਿੱਚ ਰਹਿਣ ਵਾਲੇ ਸਾਰੇ ਜੀਵਾਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵਾਂ ਦੇ ਵਿਖੇ ਇਹੋ ਬਿਵਸਥਾ ਹੈ, See the chapter |