ਲੇਵੀਆਂ 11:47 - ਪਵਿੱਤਰ ਬਾਈਬਲ47 ਇਹ ਸਿੱਖਿਆਵਾਂ ਇਸ ਲਈ ਹਨ ਤਾਂ ਜੋ ਲੋਕ ਪਲੀਤ ਜਾਨਵਰਾਂ ਨੂੰ ਪਾਕ ਜਾਨਵਰਾਂ ਨਾਲੋਂ ਨਿਖੇੜ ਸੱਕਣ। ਤਾਂ ਜੋ ਲੋਕ ਜਾਣ ਸੱਕਣ ਕਿ ਕਿਨ੍ਹਾਂ ਜਾਨਵਰਾਂ ਨੂੰ ਉਹ ਖਾ ਸੱਕਦੇ ਹਨ ਅਤੇ ਕਿਨ੍ਹਾਂ ਨੂੰ ਉਹ ਨਹੀਂ ਖਾ ਸੱਕਦੇ। See the chapterਪਵਿੱਤਰ ਬਾਈਬਲ O.V. Bible (BSI)47 ਭਈ ਸ਼ੁੱਧ ਅਤੇ ਅਸ਼ੁੱਧ ਨੂੰ ਸਿਆਣਨ ਅਤੇ ਉਹ ਪਸੂ ਜੋ ਖਾਣ ਜੋਗ ਹੈ ਅਤੇ ਉਹ ਪਸੂ ਜੋ ਖਾਣ ਜੋਗ ਨਹੀਂ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ47 ਤਾਂ ਜੋ ਸ਼ੁੱਧ ਅਤੇ ਅਸ਼ੁੱਧ ਅਤੇ ਖਾਣ ਯੋਗ ਅਤੇ ਨਾ ਖਾਣ ਯੋਗ ਪਸ਼ੂ ਦੇ ਵਿਚਕਾਰ ਅੰਤਰ ਕੀਤਾ ਜਾਵੇ। See the chapter |