Online Bible

- Advertisements -




ਲੇਵੀਆਂ 11:7 - ਪਵਿੱਤਰ ਬਾਈਬਲ

7 ਸੂਰਾਂ ਦੇ ਖੁਰ ਤਾਂ ਹੁੰਦੇ ਹਨ ਜੋ ਦੋ ਹਿਸਿਆਂ ਵਿੱਚ ਵੰਡੇ ਹੋਏ ਹੁੰਦੇ ਹਨ, ਪਰ ਉਹ ਜੁਗਾਲੀ ਨਹੀਂ ਕਰਦੇ ਇਸ ਲਈ ਉਹ ਤੁਹਾਡੇ ਲਈ ਨਾਪਾਕ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਅਤੇ ਸੂਰ ਭਾਵੇਂ ਉਸ ਦਾ ਸੁੰਬ ਪਾਟਾ ਹੋਇਆ ਹੈ ਅਤੇ ਦਸੁੰਬਾ ਭੀ ਹੈ, ਤਾਂ ਭੀ ਉਗਾਲੀ ਨਹੀਂ ਕਰਦਾ, ਉਹ ਤੁਹਾਨੂੰ ਅਸ਼ੁੱਧ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਅਤੇ ਸੂਰ ਭਾਵੇਂ ਉਸ ਦੇ ਖੁਰ ਚਿਰੇ ਹੋਏ ਅਤੇ ਪਾਟੇ ਹੋਏ ਤਾਂ ਹਨ, ਪਰ ਉਹ ਜੁਗਾਲੀ ਨਹੀਂ ਕਰਦਾ, ਇਸ ਲਈ ਉਹ ਤੁਹਾਡੇ ਲਈ ਅਸ਼ੁੱਧ ਹੈ।

See the chapter Copy




ਲੇਵੀਆਂ 11:7

Follow us:

Advertisements


Advertisements