Online Bible

- Advertisements -




ਲੇਵੀਆਂ 11:8 - ਪਵਿੱਤਰ ਬਾਈਬਲ

8 ਉਨ੍ਹਾਂ ਜਾਨਵਰਾਂ ਦਾ ਮਾਸ ਨਾ ਖਾਉ। ਉਨ੍ਹਾਂ ਦੇ ਮੁਰਦਾ ਸਰੀਰਾਂ ਨੂੰ ਛੂਹੋ ਵੀ ਨਾ। ਉਹ ਤੁਹਾਡੇ ਲਈ ਨਾਪਾਕ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਉਨ੍ਹਾਂ ਦੇ ਮਾਸ ਤੋਂ ਤੁਸਾਂ ਨਾ ਖਾਣਾ ਅਤੇ ਨਾ ਉਨ੍ਹਾਂ ਦੀ ਲੋਥ ਨੂੰ ਤੁਸਾਂ ਛੋਹਣਾ, ਓਹ ਤੁਹਾਨੂੰ ਅਸ਼ੁੱਧ ਹਨ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਇਨ੍ਹਾਂ ਦੇ ਮਾਸ ਨੂੰ ਤੁਸੀਂ ਨਾ ਖਾਣਾ ਅਤੇ ਨਾ ਹੀ ਉਨ੍ਹਾਂ ਦੀ ਲੋਥ ਨੂੰ ਛੂਹਣਾ, ਕਿਉਂ ਜੋ ਇਹ ਤੁਹਾਡੇ ਲਈ ਅਸ਼ੁੱਧ ਹਨ।

See the chapter Copy




ਲੇਵੀਆਂ 11:8

Follow us:

Advertisements


Advertisements