Online Bible

- Advertisements -




ਲੇਵੀਆਂ 12:5 - ਪਵਿੱਤਰ ਬਾਈਬਲ

5 ਪਰ ਜੇ ਔਰਤ ਕਿਸੇ ਕੁੜੀ ਨੂੰ ਜਨਮ ਦਿੰਦੀ ਹੈ, ਉਹ ਦੋ ਹਫ਼ਤਿਆਂ ਤੱਕ ਉਸੇ ਤਰ੍ਹਾਂ ਪਲੀਤ ਰਹੇਗੀ ਜਿਵੇਂ ਮਹਾਵਾਰੀ ਦੇ ਸਮੇਂ ਰਹਿੰਦੀ ਹੈ। ਖੂਨ ਦੀ ਕਮੀ ਤੋਂ ਉਸਦੀ ਸ਼ੁੱਧਤਾ ਲਈ ਹੋਰ 66 ਦਿਨ ਲੱਗਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਪਰ ਜੇ ਉਹ ਕੁੜੀ ਜਣੇ ਤਾਂ ਪੰਦ੍ਰਾਂ ਦਿਨ ਉਸ ਦੀ ਸਿਰਨ੍ਹਾਉਣੀ ਦੀ ਆਗਿਆ ਦੇ ਅਨੁਸਾਰ ਅਪਵਿੱਤ੍ਰ ਰਹੇ ਅਤੇ ਛਿਆਂਹਠਵੇਂ ਦਿਨ ਤੋੜੀ ਆਪਣੇ ਲਹੂ ਤੋਂ ਪਵਿੱਤ੍ਰ ਕਰਨ ਵਿੱਚ ਠਹਿਰੀ ਰਹੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਪਰ ਜੇਕਰ ਉਹ ਕੁੜੀ ਨੂੰ ਜਨਮ ਦੇਵੇ ਤਾਂ ਉਹ ਪੰਦਰਾਂ ਦਿਨ ਤੱਕ ਅਸ਼ੁੱਧ ਰਹੇ, ਜਿਵੇਂ ਉਹ ਆਪਣੀ ਮਾਹਵਾਰੀ ਦੇ ਦਿਨਾਂ ਵਿੱਚ ਅਸ਼ੁੱਧ ਹੁੰਦੀ ਹੈ ਅਤੇ ਛਿਆਹਠਵੇਂ ਦਿਨ ਤੱਕ ਉਸ ਲਹੂ ਤੋਂ ਆਪਣੇ ਆਪ ਨੂੰ ਸ਼ੁੱਧ ਕਰਨ ਲਈ ਠਹਿਰੀ ਰਹੇ।

See the chapter Copy




ਲੇਵੀਆਂ 12:5

Follow us:

Advertisements


Advertisements