ਲੇਵੀਆਂ 13:10 - ਪਵਿੱਤਰ ਬਾਈਬਲ10 ਜਾਜਕ ਨੂੰ ਉਸ ਬੰਦੇ ਦਾ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਜੇਕਰ ਉਸ ਦੇ ਸ਼ਰੀਰ ਉੱਤੇ ਚਿੱਟੇ ਰੰਗ ਦੀ ਸੋਜ਼ਿਸ਼ ਹੈ ਅਤੇ ਜੇ ਵਾਲ ਚਿੱਟੇ ਹੋ ਗਏ ਹਨ ਅਤੇ ਜੇਕਰ ਚਮੜੀ ਉਸ ਜਗ਼੍ਹਾ ਤੋਂ ਕੱਚੀ ਹੋਵੇ ਜਿੱਥੇ ਇਹ ਸੁੱਜੀ ਹੋਈ ਹੈ, See the chapterਪਵਿੱਤਰ ਬਾਈਬਲ O.V. Bible (BSI)10 ਅਤੇ ਜਾਜਕ ਉਸ ਨੂੰ ਵੇਖੇ ਅਤੇ ਵੇਖੋ, ਜੇ ਉਹ ਸੋਜ ਚੰਮ ਦੇ ਵਿੱਚ ਚਿੱਟੀ ਹੋਵੇ ਅਤੇ ਉਸ ਤੋਂ ਵਾਲ ਭੀ ਚਿੱਟੇ ਹੋ ਗਏ ਹੋਣ ਅਤੇ ਉਸ ਸੋਜ ਵਿੱਚ ਕੱਚਾ ਮਾਸ ਭੀ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਸੋਜ ਚਮੜੀ ਵਿੱਚ ਚਿੱਟੀ ਹੋਵੇ ਅਤੇ ਉਸ ਦੇ ਕਾਰਨ ਵਾਲ਼ ਵੀ ਚਿੱਟੇ ਹੋ ਗਏ ਹੋਣ ਅਤੇ ਜੇਕਰ ਉਸ ਸੋਜ ਵਿੱਚ ਕੱਚਾ ਮਾਸ ਵੀ ਹੋਵੇ, See the chapter |