ਲੇਵੀਆਂ 13:11 - ਪਵਿੱਤਰ ਬਾਈਬਲ11 ਤਾਂ ਇਹ ਛੂਤ ਦੀ ਬਿਮਾਰੀ ਹੈ। ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਇਹ ਬੰਦਾ ਨਾਪਾਕ ਹੈ। ਉਸ ਨੂੰ ਉਸ ਬੰਦੇ ਨੂੰ ਥੋੜੇ ਸਮੇਂ ਲਈ ਹੋਰਨਾਂ ਲੋਕਾਂ ਤੋਂ ਵੱਖ ਕਰਨ ਦੀ ਜ਼ਰੂਰਤ ਨਹੀਂ ਕਿਉਂਕਿ ਉਹ ਪਹਿਲਾਂ ਹੀ ਜਾਣਦਾ ਹੈ ਕਿ ਬੰਦਾ ਨਾਪਾਕ ਹੈ। See the chapterਪਵਿੱਤਰ ਬਾਈਬਲ O.V. Bible (BSI)11 ਤਾਂ ਉਹ ਉਸ ਦੇ ਸਰੀਰ ਦੇ ਚੰਮ ਵਿੱਚ ਪੁਰਾਣਾ ਕੋਹੜ ਹੈ ਅਤੇ ਜਾਜਕ ਉਸ ਨੂੰ ਅਸ਼ੁੱਧ ਆਖੇ ਪਰ ਉਸ ਨੂੰ ਬੰਨ੍ਹ ਨਾ ਰੱਖੇ ਕਿਉਂ ਜੋ ਉਹ ਅਸ਼ੁੱਧ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤਾਂ ਜਾਜਕ ਜਾਣੇ ਕਿ ਉਸ ਦੀ ਚਮੜੀ ਵਿੱਚ ਪੁਰਾਣਾ ਕੋੜ੍ਹ ਹੈ, ਇਸ ਲਈ ਜਾਜਕ ਉਸ ਨੂੰ ਅਸ਼ੁੱਧ ਠਹਿਰਾਏ ਪਰ ਉਸ ਨੂੰ ਅਲੱਗ ਨਾ ਰੱਖੇ ਕਿਉਂ ਜੋ ਉਹ ਪਹਿਲਾਂ ਤੋਂ ਹੀ ਅਸ਼ੁੱਧ ਹੈ। See the chapter |