Online Bible

- Advertisements -




ਲੇਵੀਆਂ 13:12 - ਪਵਿੱਤਰ ਬਾਈਬਲ

12 “ਕਈ ਵਾਰੀ ਕੋਈ ਚਮੜੀ ਦਾ ਰੋਗ ਕਿਸੇ ਬੰਦੇ ਦੇ ਸਾਰੇ ਸ਼ਰੀਰ ਉੱਤੇ ਫ਼ੈਲ ਜਾਵੇਗਾ। ਇਹ ਚਮੜੀ ਦਾ ਰੋਗ ਉਸ ਬੰਦੇ ਦੀ ਚਮੜੀ ਦੇ ਸਿਰ ਤੋਂ ਪੈਰਾਂ ਤੱਕ ਫ਼ੈਲ ਜਾਵੇਗਾ। ਜਾਜਕ ਨੂੰ ਉਸ ਬੰਦੇ ਦੇ ਸਾਰੇ ਸ਼ਰੀਰ ਨੂੰ ਧਿਆਨ ਨਾਲ ਦੇਖਣਾ ਚਾਹੀਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਅਤੇ ਜੇ ਉਹ ਕੋਹੜ ਚੰਮ ਵਿੱਚ ਖਿਲਰ ਜਾਵੇ ਅਤੇ ਕੋਹੜ ਉਸ ਦੇ ਸਾਰੇ ਚੰਮ ਨੂੰ ਜਿਸ ਦਾ ਰੋਗ ਹੈ ਸਿਰ ਤੋਂ ਲੈਕੇ ਪੈਰਾਂ ਤੋੜੀ ਕੱਜੇ, ਜਿੱਥੇ ਕਿਥੇ ਜਾਜਕ ਵੇਖੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਅਤੇ ਜੇਕਰ ਉਹ ਕੋੜ੍ਹ ਕਿਸੇ ਦੀ ਚਮੜੀ ਵਿੱਚ ਫੈਲ ਜਾਵੇ ਕਿ ਜਾਜਕ ਜਾਂਚੇ ਅਤੇ ਵੇਖੇ ਕਿ ਰੋਗੀ ਦੇ ਸਿਰ ਤੋਂ ਲੈ ਕੇ ਪੈਰਾਂ ਤੱਕ ਕੋੜ੍ਹ ਨੇ ਢੱਕ ਲਿਆ ਹੈ,

See the chapter Copy




ਲੇਵੀਆਂ 13:12

Follow us:

Advertisements


Advertisements