Online Bible

- Advertisements -




ਲੇਵੀਆਂ 13:13 - ਪਵਿੱਤਰ ਬਾਈਬਲ

13 ਜੇ ਜਾਜਕ ਦੇਖਦਾ ਹੈ ਕਿ ਚਮੜੀ ਦਾ ਰੋਗ ਸਾਰੇ ਸ਼ਰੀਰ ਉੱਤੇ ਫ਼ੈਲਿਆ ਹੋਇਆ ਹੈ ਅਤੇ ਇਸਨੇ ਉਸ ਬੰਦੇ ਦੀ ਸਾਰੀ ਚਮੜੀ ਨੂੰ ਚਿੱਟਾ ਕਰ ਦਿੱਤਾ ਹੈ ਤਾਂ ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਉਹ ਬੰਦਾ ਪਾਕ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਤਾਂ ਜਾਜਕ ਧਿਆਨ ਕਰੇ ਅਤੇ ਵੇਖੋ, ਜੇ ਉਸ ਦੇ ਕੋਹੜ ਨੇ ਉਸ ਦੇ ਸਾਰੇ ਸਰੀਰ ਨੂੰ ਕੱਜ ਲਿਆ ਹੋਵੇ ਤਾਂ ਉਹ ਉਸ ਨੂੰ, ਜਿਸ ਦਾ ਰੋਗ ਹੈ ਸ਼ੁੱਧ ਆਖੇ, ਉਹ ਤਾਂ ਸਾਰਾ ਚਿੱਟਾ ਹੋਗਿਆ, ਉਹ ਸ਼ੁੱਧ ਹੈ,

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤਾਂ ਜਾਜਕ ਧਿਆਨ ਕਰੇ ਅਤੇ ਵੇਖੋ, ਜੇਕਰ ਕੋੜ੍ਹ ਨੇ ਉਸ ਦੇ ਸਾਰੇ ਸਰੀਰ ਨੂੰ ਢੱਕ ਲਿਆ ਹੋਵੇ ਤਾਂ ਜਾਜਕ ਉਸ ਮਨੁੱਖ ਨੂੰ ਜਿਸ ਨੂੰ ਰੋਗ ਹੈ ਸ਼ੁੱਧ ਠਹਿਰਾਵੇ, ਕਿਉਂ ਜੋ ਉਹ ਤਾਂ ਸਾਰਾ ਚਿੱਟਾ ਹੋ ਗਿਆ ਹੈ, ਇਸ ਲਈ ਉਹ ਸ਼ੁੱਧ ਹੈ।

See the chapter Copy




ਲੇਵੀਆਂ 13:13

Follow us:

Advertisements


Advertisements