Online Bible

- Advertisements -




ਲੇਵੀਆਂ 13:17 - ਪਵਿੱਤਰ ਬਾਈਬਲ

17 ਜਾਜਕ ਨੂੰ ਉਸ ਵਿਅਕਤੀ ਦਾ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਜੇਕਰ ਜਗ਼੍ਹਾ ਚਿੱਟੀ ਹੋ ਗਈ ਹੋਵੇ, ਉਸ ਨੂੰ ਐਲਾਨ ਕਰਨਾ ਚਾਹੀਦਾ ਕਿ ਉਹ ਵਿਅਕਤੀ ਪਾਕ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਅਤੇ ਜਾਜਕ ਉਸ ਨੂੰ ਵੇਖੇ ਅਤੇ ਵੇਖੋ, ਜੇ ਉਹ ਰੋਗ ਚਿੱਟਾ ਹੋਗਿਆ ਹੋਵੇ ਤਾਂ ਜਾਜਕ ਉਸ ਨੂੰ ਜਿਸ ਦਾ ਰੋਗ ਹੈ ਸ਼ੁੱਧ ਆਖੇ, ਉਹ ਸ਼ੁੱਧ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਅਤੇ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਚਿੱਟਾ ਹੋ ਗਿਆ ਹੋਵੇ ਤਾਂ ਜਾਜਕ ਉਸ ਮਨੁੱਖ ਨੂੰ ਜਿਸ ਨੂੰ ਰੋਗ ਹੈ ਸ਼ੁੱਧ ਠਹਿਰਾਵੇ, ਉਹ ਸ਼ੁੱਧ ਹੈ।

See the chapter Copy




ਲੇਵੀਆਂ 13:17

Follow us:

Advertisements


Advertisements