ਲੇਵੀਆਂ 13:2 - ਪਵਿੱਤਰ ਬਾਈਬਲ2 “ਕਿਸੇ ਬੰਦੇ ਦੀ ਚਮੜੀ ਤੇ ਸੋਜਸ਼ ਜਾਂ ਖੁਜਲੀ ਹੋ ਸੱਕਦੀ ਹੈ ਜਾਂ ਫ਼ੋੜਾ ਹੋ ਸੱਕਦਾ ਹੈ। ਜੇ ਫ਼ੋੜਾ ਕੋੜ੍ਹ ਵਰਗਾ ਲਗਦਾ ਹੋਵੇ, ਉਸ ਬੰਦੇ ਨੂੰ ਜਾਜਕ ਹਾਰੂਨ ਜਾਂ ਉਸ ਦੇ ਕਿਸੇ ਇੱਕ ਜਾਜਕ ਪੁੱਤਰ ਕੋਲ ਲਿਆਂਦਾ ਜਾਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)2 ਜੇ ਕਿਸੇ ਦੇ ਸਰੀਰ ਦੇ ਚੰਮ ਵਿੱਚ ਸੋਜ, ਯਾ ਪਪੜੀ ਯਾ ਬਗੀ ਥਾਂ ਹੋਵੇ ਅਤੇ ਉਸ ਦੇ ਸਰੀਰ ਦੇ ਚੰਮ ਵਿੱਚ ਕੋਹੜ ਦੇ ਰੋਗ ਵਰਗਾ ਹੋਵੇ, ਤਾਂ ਉਹ ਹਾਰੂਨ ਜਾਜਕ ਦੇ ਕੋਲ ਯਾ ਉਨ੍ਹਾਂ ਦੇ ਪੁੱਤ੍ਰਾਂ ਵਿੱਚੋਂ ਜਿਹੜਾ ਜਾਜਕ ਹੈ ਉਸ ਦੇ ਕੋਲ ਲਿਆਂਦਾ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਜੇ ਕਿਸੇ ਮਨੁੱਖ ਦੇ ਸਰੀਰ ਦੀ ਚਮੜੀ ਵਿੱਚ ਸੋਜ, ਜਾਂ ਪਪੜੀ, ਜਾਂ ਦਾਗ ਹੋਵੇ ਅਤੇ ਇਹ ਉਸ ਦੇ ਸਰੀਰ ਦੇ ਚਮੜੀ ਵਿੱਚ ਕੋੜ੍ਹ ਵਰਗਾ ਵਿਖਾਈ ਦੇਵੇ, ਤਾਂ ਉਹ ਹਾਰੂਨ ਜਾਜਕ ਦੇ ਕੋਲ ਜਾਂ ਉਸ ਦੇ ਪੁੱਤਰਾਂ ਵਿੱਚੋਂ ਜੋ ਜਾਜਕ ਹੋਵੇ, ਉਸ ਦੇ ਕੋਲ ਲਿਆਇਆ ਜਾਵੇ। See the chapter |