ਲੇਵੀਆਂ 13:23 - ਪਵਿੱਤਰ ਬਾਈਬਲ23 ਪਰ ਜੇ ਚਮਕੀਲਾ ਨਿਸ਼ਾਨ ਉਸੇ ਥਾਂ ਰਹਿੰਦਾ ਹੈ ਅਤੇ ਫ਼ੈਲਦਾ ਨਹੀਂ, ਇਹ ਸਿਰਫ਼ ਪੁਰਾਣੇ ਫ਼ੋੜੇ ਦਾ ਚਟਾਕ ਹੈ। ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਇਹ ਬੰਦਾ ਪਾਕ ਹੈ। See the chapterਪਵਿੱਤਰ ਬਾਈਬਲ O.V. Bible (BSI)23 ਪਰ ਜੇ ਉਹ ਬੱਗੀ ਥਾਂ ਉੱਥੇ ਹੀ ਰਹੇ ਅਤੇ ਖਿਲਰ ਨਾ ਜਾਏ ਤਾਂ ਉਹ ਪੱਕਾ ਹੋਇਆ ਫੋੜਾ ਹੈ ਜਾਜਕ ਉਸ ਨੂੰ ਸ਼ੁੱਧ ਆਖੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਪਰ ਜੇਕਰ ਉਹ ਦਾਗ ਨਾ ਫੈਲੇ ਅਤੇ ਉੱਥੇ ਹੀ ਰਹੇ ਤਾਂ ਉਹ ਫੋੜੇ ਦਾ ਦਾਗ ਹੈ ਅਤੇ ਜਾਜਕ ਉਸ ਨੂੰ ਸ਼ੁੱਧ ਠਹਿਰਾਵੇ। See the chapter |