ਲੇਵੀਆਂ 13:24 - ਪਵਿੱਤਰ ਬਾਈਬਲ24-25 “ਕਿਸੇ ਬੰਦੇ ਦੀ ਚਮੜੀ ਉੱਤੇ ਛਾਲਾ ਹੋ ਸੱਕਦਾ ਹੈ। ਜੇ ਰਿਸਦੀ ਹੋਈ ਚਮੜੀ ਚਿੱਟਾ ਨਿਸ਼ਾਨ ਜਾਂ ਲਾਲ ਧਾਰੀਆਂ ਵਾਲਾ ਚਿੱਟਾ ਨਿਸ਼ਾਨ ਬਣ ਜਾਂਦੀ ਹੈ, ਤਾਂ ਜਾਜਕ ਨੂੰ ਇਸ ਵੱਲ ਧਿਆਨ ਨਾਲ ਦੇਖਣਾ ਚਾਹੀਦਾ ਹੈ। ਜੇ ਉਹ ਚਿੱਟਾ ਨਿਸ਼ਾਨ ਚਮੜੀ ਨਾਲੋਂ ਗਹਿਰਾ ਦਿਖਾਈ ਦਿੰਦਾ ਹੈ ਅਤੇ ਇਸ ਨਿਸ਼ਾਨ ਉੱਪਰ ਵਾਲ ਚਿੱਟੇ ਹੋ ਗਏ ਹਨ ਤਾਂ ਇਹ ਕੋੜ੍ਹ ਦਾ ਰੋਗ ਹੈ। ਕੋੜ੍ਹ ਛਾਲੇ ਵਿੱਚੋਂ ਫੁੱਟ ਰਿਹਾ ਹੈ। ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਉਹ ਬੰਦਾ ਪਲੀਤ ਹੈ। ਇਹ ਕੋੜ੍ਹ ਦਾ ਰੋਗ ਹੈ। See the chapterਪਵਿੱਤਰ ਬਾਈਬਲ O.V. Bible (BSI)24 ਯਾ ਜੇ ਕੋਈ ਐਹੋ ਜਿਹਾ ਸਰੀਰ ਹੋਵੇ ਜਿਸ ਦੇ ਵਿੱਚ ਚੰਮ ਜਲਨ ਪੈਂਦੀ ਹੋਵੇ ਅਤੇ ਉਸ ਜਲਨ ਦੇ ਮਾਸ ਵਿੱਚ ਇੱਕ ਚਿੱਟੀ ਬੱਗੀ ਥਾਂ ਹੋਵੇ ਕੁਝ ਕੁਝ ਲਾਲ ਯਾਂ ਚਿੱਟੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਫੇਰ ਜੇਕਰ ਕਿਸੇ ਦੀ ਚਮੜੀ ਵਿੱਚ ਜਲਣ ਦਾ ਦਾਗ ਹੋਵੇ ਅਤੇ ਉਸ ਜਲੇ ਹੋਏ ਜ਼ਖ਼ਮ ਵਿੱਚ ਚਿੱਟਾ ਜਾਂ ਕੁਝ ਲਾਲ-ਚਿੱਟਾ ਦਾਗ ਹੋਵੇ, See the chapter |