ਲੇਵੀਆਂ 13:26 - ਪਵਿੱਤਰ ਬਾਈਬਲ26 ਪਰ ਜੇ ਉਹ ਨਿਸ਼ਾਨ ਦਾ ਧਿਆਨ ਨਾਲ ਨਿਰੀਖਣ ਕਰਦਾ ਹੈ ਅਤੇ ਚਮਕੀਲੇ ਨਿਸ਼ਾਨ ਉੱਤੇ ਚਿੱਟੇ ਵਾਲ ਨਹੀਂ ਹਨ ਅਤੇ ਜੇਕਰ ਨਿਸ਼ਾਨ ਚਮੜੀ ਤੋਂ ਗਹਿਰਾ ਨਹੀਂ ਹੈ ਪਰ ਮਧਮ ਪੈ ਗਿਆ ਹੈ, ਉਸ ਨੂੰ ਉਸ ਵਿਅਕਤੀ ਨੂੰ ਸੱਤਾਂ ਦਿਨਾਂ ਲਈ ਵੱਖ ਕਰ ਦੇਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)26 ਪਰ ਜੇ ਜਾਜਕ ਉਸ ਨੂੰ ਵੇਖੇ ਅਤੇ ਵੇਖੋ, ਉਸ ਬੱਗੀ ਥਾਂ ਵਿੱਚ ਕੋਈ ਚਿੱਟਾ ਵਾਲ ਹੋਵੇ ਅਤੇ ਉਹ ਹੋਰ ਚੰਮ ਨਾਲੋਂ ਡੂੰਘੀ ਨਾ ਹੋਵੇ ਸਗੋਂ ਕੁਝ ਗੂੜ੍ਹੀ ਦਿੱਸੇ ਤਾਂ ਜਾਜਕ ਉਸ ਨੂੰ ਸੱਤ ਦਿਨ ਤੋੜ੍ਹੀਂ ਬੰਨ੍ਹ ਰੱਖੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਪਰ ਜੇਕਰ ਜਾਜਕ ਉਸ ਨੂੰ ਜਾਂਚੇ ਅਤੇ ਵੇਖੇ, ਜੇਕਰ ਉਸ ਦਾਗ ਵਿੱਚ ਕੋਈ ਚਿੱਟੇ ਵਾਲ਼ ਨਾ ਹੋਣ ਅਤੇ ਨਾ ਉਹ ਹੋਰ ਚਮੜੀ ਨਾਲੋਂ ਡੂੰਘਾ ਹੋਵੇ, ਸਗੋਂ ਕੁਝ ਫਿੱਕਾ ਪੈ ਗਿਆ ਹੋਵੇ ਤਾਂ ਜਾਜਕ ਉਸ ਨੂੰ ਸੱਤ ਦਿਨ ਤੱਕ ਅਲੱਗ ਰੱਖੇ, See the chapter |