ਲੇਵੀਆਂ 13:36 - ਪਵਿੱਤਰ ਬਾਈਬਲ36 ਤਾਂ ਜਾਜਕ ਨੂੰ ਉਸ ਬੰਦੇ ਨੂੰ ਫ਼ੇਰ ਧਿਆਨ ਨਾਲ ਦੇਖਣਾ ਚਾਹੀਦਾ ਹੈ ਜੇ ਬਿਮਾਰੀ ਚਮੜੀ ਵਿੱਚ ਫ਼ੈਲ ਗਈ ਹੈ ਤਾਂ ਜਾਜਕ ਨੂੰ ਪੀਲੇ ਵਾਲਾਂ ਨੂੰ ਦੇਖਣ ਦੀ ਲੋੜ ਨਹੀਂ। ਉਹ ਬੰਦਾ ਪਲੀਤ ਹੈ। See the chapterਪਵਿੱਤਰ ਬਾਈਬਲ O.V. Bible (BSI)36 ਤਾਂ ਜਾਜਕ ਉਸ ਨੂੰ ਵੇਖੇ ਅਤੇ ਵੇਖੋ ਜੇ ਉਹ ਸੇਣੂਆ ਚੰਮ ਵਿੱਚ ਖਿਲਰਿਆ ਹੋਇਆ ਹੋਵੇ ਤਾਂ ਜਾਜਕ ਉਸ ਪਿੱਲੇ ਵਾਲ ਨੂੰ ਭੀ ਨਾ ਭਾਲੇ, ਉਹ ਅਸ਼ੁੱਧ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਤਾਂ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਦਾਦ ਚਮੜੀ ਵਿੱਚ ਫੈਲਿਆ ਹੋਇਆ ਹੋਵੇ ਤਾਂ ਜਾਜਕ ਉਸ ਪੀਲੇ ਵਾਲ਼ ਨੂੰ ਵੀ ਨਾ ਲੱਭੇ, ਉਹ ਮਨੁੱਖ ਅਸ਼ੁੱਧ ਹੈ। See the chapter |