Online Bible

- Advertisements -




ਲੇਵੀਆਂ 13:39 - ਪਵਿੱਤਰ ਬਾਈਬਲ

39 ਤਾਂ ਜਾਜਕ ਨੂੰ ਉਨ੍ਹਾਂ ਨੂੰ ਨਿਸ਼ਾਨਾਂ ਦਾ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਜੇ ਉਸ ਬੰਦੇ ਦੀ ਚਮੜੀ ਉਤਲੇ ਨਿਸ਼ਾਨ ਮੱਧਮ ਜਿਹੇ ਚਿੱਟੇ ਹਨ, ਤਾਂ ਇਹ ਬਿਮਾਰੀ ਨੁਕਸਾਨ ਰਹਿਤ ਖਾਰਸ਼ ਹੀ ਹੈ ਅਤੇ ਉਹ ਬੰਦਾ ਪਾਕ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

39 ਤਾਂ ਜਾਜਕ ਵੇਖ ਲਵੇ ਅਤੇ ਵੇਖੋ, ਜੇ ਉਨ੍ਹਾਂ ਦੇ ਸਰੀਰ ਦੇ ਚੰਮ ਵਿੱਚ ਜਿਹੜੀਆਂ ਬੱਗੀਆਂ ਥਾਵਾਂ ਹੋਣ ਕੁਝ ਗੂੜ੍ਹੀਆਂ ਦਿੱਸਣ ਤਾਂ ਉਹ ਇੱਕ ਡੱਬੀ ਥਾਂ ਹੈ ਜੋ ਚੰਮ ਵਿੱਚ ਹੁੰਦੀ ਹੈ, ਉਹ ਸ਼ੁੱਧ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

39 ਤਾਂ ਜਾਜਕ ਉਨ੍ਹਾਂ ਨੂੰ ਜਾਂਚੇ ਅਤੇ ਵੇਖੋ, ਜੇਕਰ ਉਨ੍ਹਾਂ ਦੀ ਚਮੜੀ ਵਿੱਚ ਉਹ ਦਾਗ ਘੱਟ ਚਿੱਟੇ ਹੋਣ ਤਾਂ ਉਹ ਚਮੜੀ ਵਿੱਚ ਹੋਇਆ ਇੱਕ ਸਧਾਰਨ ਦਾਗ ਹੀ ਹੈ, ਉਹ ਮਨੁੱਖ ਸ਼ੁੱਧ ਹੈ।

See the chapter Copy




ਲੇਵੀਆਂ 13:39

Follow us:

Advertisements


Advertisements