ਲੇਵੀਆਂ 13:4 - ਪਵਿੱਤਰ ਬਾਈਬਲ4 “ਜੇਕਰ ਕਿਸੇ ਬੰਦੇ ਦੀ ਚਮੜੀ ਉੱਤੇ ਚਿੱਟਾ ਨਿਸ਼ਾਨ ਹੈ ਅਤੇ ਇਹ ਚਮੜੀ ਨਾਲੋਂ ਡੂੰਘਾ ਦਿਖਾਈ ਦਿੰਦਾ ਅਤੇ ਧੱਬੇ ਵਿੱਚਲੇ ਵਾਲ ਚਿੱਟੇ ਨਹੀਂ ਹੋਏ। ਜੇ ਇਹ ਸੱਚ ਹੈ, ਜਾਜਕ ਨੂੰ, ਉਸ ਨੂੰ ਸੱਤਾਂ ਦਿਨਾਂ ਲਈ ਹੋਰਨਾਂ ਲੋਕਾਂ ਤੋਂ ਵੱਖ ਕਰ ਦੇਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)4 ਜੇ ਉਹ ਬੱਗੀ ਥਾਂ ਉਸ ਦੇ ਸਰੀਰ ਦੇ ਚੰਮ ਵਿੱਚ ਚਿੱਟੀ ਹੋਵੇ ਅਤੇ ਉਸ ਦੇ ਵੇਖਣ ਵਿੱਚ ਚੰਮ ਨਾਲੋਂ ਕੁਝ ਡੂੰਘੀ ਨਾ ਦਿਸੇ ਅਤੇ ਉਸ ਦੇ ਵਾਲ ਚਿੱਟੇ ਨਾ ਹੋਏ ਹੋਣ ਤਾਂ ਜਾਜਕ ਉਸ ਨੂੰ ਜਿਸ ਦਾ ਕੋਹੜ ਹੈ ਸੱਤ ਦਿਨ ਤੋੜੀ ਉਸ ਨੂੰ ਬੰਨ੍ਹ ਰੱਖੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਪਰ ਜੇਕਰ ਉਹ ਦਾਗ ਉਸ ਦੀ ਚਮੜੀ ਵਿੱਚ ਚਿੱਟਾ ਹੋਵੇ ਅਤੇ ਵੇਖਣ ਵਿੱਚ ਚਮੜੀ ਨਾਲੋਂ ਡੂੰਘਾ ਨਾ ਦਿਸੇ ਅਤੇ ਉਸ ਦੇ ਵਾਲ਼ ਚਿੱਟੇ ਨਾ ਹੋਏ ਹੋਣ, ਤਾਂ ਜਾਜਕ ਉਸ ਮਨੁੱਖ ਨੂੰ ਸੱਤ ਦਿਨ ਤੱਕ ਅਲੱਗ ਰੱਖੇ। See the chapter |