ਲੇਵੀਆਂ 13:45 - ਪਵਿੱਤਰ ਬਾਈਬਲ45 “ਜੇਕਰ ਕਿਸੇ ਬੰਦੇ ਨੂੰ ਛੂਤ ਦੀ ਅਜਿਹੀ ਭੈੜੀ ਬਿਮਾਰੀ ਹੈ ਉਸ ਨੂੰ ਹੋਰਨਾਂ ਲੋਕਾਂ ਨੂੰ ਚੇਤਾਵਨੀ ਦੇਣੀ ਚਾਹੀਦੀ ਹੈ। ਉਸ ਨੂੰ ਉੱਚੀ ਅਵਾਜ਼ ਵਿੱਚ ਐਲਾਨ ਕਰਨਾ ਚਾਹੀਦਾ ਹੈ, ‘ਨਾਪਾਕ, ਨਾਪਾਕ।’ ਉਸ ਦੇ ਕੱਪੜਿਆਂ ਨੂੰ ਪਾੜ ਦੇਣਾ ਚਾਹੀਦਾ ਹੈ, ਉਸ ਨੂੰ ਆਪਣੇ ਵਾਲ ਨਹੀਂ ਵਾਹੁਣੇ ਚਾਹੀਦੇ ਅਤੇ ਆਪਣਾ ਮੂੰਹ ਢੱਕ ਲੈਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)45 ਅਤੇ ਉਹ ਕੋਹੜੀ ਜਿਸ ਨੂੰ ਰੋਗ ਲੱਗਾ ਹੋਵੇ ਓਸ ਦੇ ਲੀੜੇ ਪਾੜੇ ਜਾਣ ਅਤੇ ਉਸ ਦਾ ਸਿਰ ਨੰਗਾ ਹੋਵੇ ਅਤੇ ਆਪਣੇ ਉਤਲੇ ਹੋਠ ਉੱਤੇ ਕੁਝ ਕੱਜ ਕੇ ਏਹ ਹਾਕਾਂ ਮਾਰੇ, “ਅਸ਼ੁੱਧ! ਅਸ਼ੁੱਧ” See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ45 ਉਹ ਮਨੁੱਖ ਜਿਸ ਨੂੰ ਕੋੜ੍ਹ ਦਾ ਰੋਗ ਹੋਵੇ, ਉਸ ਦੇ ਕੱਪੜੇ ਪਾੜੇ ਜਾਣ, ਉਸ ਦਾ ਸਿਰ ਨੰਗਾ ਹੋਵੇ ਅਤੇ ਉਹ ਆਪਣੇ ਉੱਪਰਲੇ ਬੁੱਲ੍ਹ ਨੂੰ ਢੱਕ ਕੇ “ਅਸ਼ੁੱਧ! ਅਸ਼ੁੱਧ!” ਪੁਕਾਰਿਆ ਕਰੇ। See the chapter |