ਲੇਵੀਆਂ 13:47 - ਪਵਿੱਤਰ ਬਾਈਬਲ47-48 “ਕੁਝ ਕੱਪੜਿਆਂ ਉੱਤੇ ਫ਼ਫ਼ੂੰਦੀ ਦੇ ਨਿਸ਼ਾਨ ਹੋ ਸੱਕਦੇ ਹਨ। ਇਹ ਕੱਪੜਾ ਲਿਨਨ ਦਾ ਜਾਂ ਉੱਨ ਦਾ ਵੀ ਹੋ ਸੱਕਦਾ ਹੈ, ਜਾਂ ਲਿਨਨ ਜਾਂ ਉੱਨ ਤੋਂ ਉਣਿਆ ਹੋਇਆ ਜਾਂ ਬੁਣਿਆ ਹੋਇਆ ਹੋ ਸੱਕਦਾ ਹੈ। ਜਾਂ ਇਹ ਫ਼ਫ਼ੂੰਦੀ ਦਾ ਨਿਸ਼ਾਨ ਕਿਸੇ ਚਮੜੇ ਜਾਂ ਚਮੜੇ ਦੀ ਬਣੀ ਹੋਈ ਚੀਜ਼ ਉੱਪਰ ਹੋ ਸੱਕਦਾ ਹੈ। See the chapterਪਵਿੱਤਰ ਬਾਈਬਲ O.V. Bible (BSI)47 ਉਹ ਲੀੜਾ ਭੀ ਜਿਸ ਦੇ ਵਿੱਚ ਕੋਹੜ ਹੋਵੇ, ਭਾਵੇਂ ਉੱਨ ਦਾ ਭਾਵੇਂ ਕਤਾਨ ਦਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ47 ਫੇਰ ਜਿਸ ਬਸਤਰ ਵਿੱਚ ਕੋੜ੍ਹ ਦਾ ਰੋਗ ਹੋਵੇ, ਭਾਵੇਂ ਉੱਨ ਦਾ ਹੋਵੇ, ਭਾਵੇਂ ਕਤਾਨ ਦਾ, See the chapter |