ਲੇਵੀਆਂ 13:49 - ਪਵਿੱਤਰ ਬਾਈਬਲ49 ਜੇ ਫ਼ਫ਼ੂੰਦੀ ਹਰੀ ਜਾਂ ਲਾਲ ਹੈ ਤਾਂ ਇਹ ਨੁਕਸਾਨ ਦਾਇੱਕ ਫ਼ਫ਼ੂੰਦੀ ਹੈ ਅਤੇ ਇਸ ਨੂੰ ਜਾਜਕ ਨੂੰ ਦਿਖਾਉਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)49 ਅਤੇ ਜੇ ਉਹ ਰੋਗ ਕਿਸੇ ਲੀੜੇ ਵਿੱਚ ਯਾ ਚੰਮ ਵਿੱਚ, ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਚੰਮ ਦੀ ਬਣੀ ਹੋਈ ਕਿਸੇ ਵਸਤ ਵਿੱਚ ਕੁਝ ਹਰਾ ਯਾ ਲਾਲ ਜਿਹਾ ਹੋਵੇ ਤਾਂ ਉਹ ਕੋਹੜ ਦਾ ਰੋਗ ਹੈ ਅਤੇ ਜਾਜਕ ਨੂੰ ਦੱਸਿਆ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ49 ਜੇਕਰ ਉਹ ਰੋਗ ਕਿਸੇ ਕੱਪੜੇ ਵਿੱਚ, ਭਾਵੇਂ ਚਮੜੇ ਵਿੱਚ, ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਚਮੜੇ ਦੀ ਬਣੀ ਹੋਈ ਕਿਸੇ ਵਸਤੂ ਵਿੱਚ ਕੁਝ ਹਰਾ ਜਾਂ ਲਾਲ ਜਿਹਾ ਹੋਵੇ, ਤਾਂ ਉਹ ਕੋੜ੍ਹ ਦਾ ਰੋਗ ਹੈ ਅਤੇ ਜਾਜਕ ਨੂੰ ਵਿਖਾਇਆ ਜਾਵੇ। See the chapter |