ਲੇਵੀਆਂ 13:5 - ਪਵਿੱਤਰ ਬਾਈਬਲ5 ਸੱਤਵੇਂ ਦਿਨ, ਜਾਜਕ ਨੂੰ ਉਸ ਵਿਅਕਤੀ ਦਾ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਜੇ ਜਾਜਕ ਦੇਖਦਾ ਹੈ ਕਿ ਫ਼ੋੜਾ ਨਹੀਂ ਬਦਲਿਆ ਤੇ ਚਮੜੀ ਉੱਤੇ ਨਹੀਂ ਫ਼ੈਲਿਆ, ਉਸ ਨੂੰ ਉਸ ਬੰਦੇ ਨੂੰ ਹੋਰ ਸੱਤਾਂ ਦਿਨਾਂ ਲਈ ਵੱਖ ਕਰ ਦੇਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)5 ਅਤੇ ਸੱਤਵੇਂ ਦਿਨ ਜਾਜਕ ਉਸ ਨੂੰ ਵੇਖੇ ਅਤੇ ਵੇਖੋ ਜੇ ਉਸ ਦੇ ਵੇਖਣ ਵਿੱਚ ਉਹ ਰੋਗ ਓੱਥੇ ਰਹਿਆ ਅਤੇ ਚੰਮ ਵਿੱਚ ਖਿਲਿਰਿਆ ਨਾ ਹੋਇਆ ਹੋਵੇ ਤਾਂ ਜਾਜਕ ਉਹ ਨੂੰ ਹੋਰ ਸੱਤ ਦਿਨ ਤੋੜੀ ਬੰਨ੍ਹ ਰੱਖੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅਤੇ ਸੱਤਵੇਂ ਦਿਨ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਉਸੇ ਤਰ੍ਹਾਂ ਹੀ ਰਹੇ ਅਤੇ ਉਸ ਦੀ ਚਮੜੀ ਵਿੱਚ ਫੈਲਿਆ ਨਾ ਹੋਵੇ ਤਾਂ ਜਾਜਕ ਉਸ ਨੂੰ ਹੋਰ ਸੱਤ ਦਿਨ ਤੱਕ ਅਲੱਗ ਰੱਖੇ। See the chapter |