ਲੇਵੀਆਂ 13:53 - ਪਵਿੱਤਰ ਬਾਈਬਲ53 “ਜੇ ਜਾਜਕ ਉਸ ਕੱਪੜੇ ਜਾਂ ਚਮੜੇ ਦਾ ਨਿਰੀਖਣ ਕਰਦਾ ਅਤੇ ਵੇਖਦਾ ਕਿ ਫ਼ਫ਼ੂੰਦੀ ਨਹੀਂ ਫ਼ੈਲੀ, See the chapterਪਵਿੱਤਰ ਬਾਈਬਲ O.V. Bible (BSI)53 ਅਤੇ ਜੇ ਜਾਜਕ ਵੇਖੇ ਅਤੇ ਵੇਖੋ, ਉਹ ਰੋਗ ਉਸ ਲੀੜੇ ਵਿੱਚ, ਨਾ ਤਾਣੀ, ਨਾ ਉੱਣਨੀ, ਨਾ ਚੰਮ ਦੀ ਕਿਸੇ ਵਸਤ ਵਿੱਚ ਨਾ ਖਿਲਰਿਆ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ53 ਜੇਕਰ ਜਾਜਕ ਜਾਂਚੇ ਅਤੇ ਵੇਖੇ ਕਿ ਉਹ ਰੋਗ ਉਸ ਕੱਪੜੇ ਵਿੱਚ, ਨਾ ਤਾਣੀ, ਨਾ ਉੱਣਨੀ, ਨਾ ਚਮੜੇ ਦੀ ਕਿਸੇ ਵਸਤੂ ਵਿੱਚ ਫੈਲਿਆ ਨਹੀਂ ਹੈ, See the chapter |