Online Bible

- Advertisements -




ਲੇਵੀਆਂ 13:54 - ਪਵਿੱਤਰ ਬਾਈਬਲ

54 ਤਾਂ ਜਾਜਕ ਨੂੰ ਲੋਕਾਂ ਨੂੰ ਉਸ ਚਮੜੇ ਜਾਂ ਕੱਪੜੇ ਦੇ ਟੁਕੜੇ ਨੂੰ ਧੋਣ ਦਾ ਆਦੇਸ਼ ਦੇਣਾ ਚਾਹੀਦਾ ਭਾਵੇਂ ਇਹ ਬੁਣਿਆ ਹੋਵੇ ਜਾਂ ਉਣਿਆ ਹੋਵੇ, ਅਤੇ ਉਸ ਚਮੜੇ ਜਾਂ ਕੱਪੜੇ ਨੂੰ ਹੋਰ ਸੱਤ ਦਿਨਾਂ ਲਈ ਵੱਖਰਾ ਰੱਖਣਾ ਚਾਹੀਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

54 ਤਾਂ ਜਾਜਕ ਆਗਿਆ ਦੇਵੇ ਜੋ ਉਸ ਵਸਤ ਨੂੰ ਜਿਸ ਦੇ ਵਿੱਚ ਰੋਗ ਹੈ ਧੋ ਸੁੱਟਣ ਅਤੇ ਉਸ ਨੂੰ ਸੱਤ ਦਿਨ ਹੋਰ ਬੰਨ੍ਹ ਰੱਖੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

54 ਤਾਂ ਜਾਜਕ ਆਗਿਆ ਦੇਵੇ ਕਿ ਉਸ ਵਸਤੂ ਨੂੰ ਜਿਸ ਦੇ ਵਿੱਚ ਰੋਗ ਹੈ, ਧੋਇਆ ਜਾਵੇ ਅਤੇ ਉਹ ਉਸ ਨੂੰ ਹੋਰ ਸੱਤ ਦਿਨ ਤੱਕ ਅਲੱਗ ਰੱਖੇ।

See the chapter Copy




ਲੇਵੀਆਂ 13:54

Follow us:

Advertisements


Advertisements