ਲੇਵੀਆਂ 13:55 - ਪਵਿੱਤਰ ਬਾਈਬਲ55 ਇਸ ਸਮੇਂ ਤੋਂ ਬਾਦ, ਜਾਜਕ ਨੂੰ ਇੱਕ ਵਾਰੀ ਫ਼ੇਰ ਧਿਆਨ ਨਾਲ ਇਸਦਾ ਨਿਰੀਖਣ ਕਰਨਾ ਚਾਹੀਦਾ ਹੈ। ਜੇ ਫ਼ਫ਼ੂੰਦੀ ਫ਼ੇਰ ਵੀ ਉਸੇ ਤਰ੍ਹਾਂ ਦਿਖਾਈ ਦਿੰਦੀ ਹੈ ਅਤੇ ਬਦਲੀ ਨਹੀਂ, ਇਹ ਨਾਪਾਕ ਹੈ। ਇਸ ਨਾਲ ਫ਼ਰਕ ਨਹੀਂ ਪੈਂਦਾ ਕਿ ਫ਼ਫ਼ੂੰਦੀ ਉਸ ਚਮੜੇ ਜਾਂ ਕੱਪੜੇ ਦੇ ਅੰਦਰਲੇ ਪਾਸੇ ਹੈ ਜਾਂ ਬਾਹਰਲੇ ਪਾਸੇ। ਤੁਹਾਨੂੰ ਇਸ ਨੂੰ ਸਾੜ ਦੇਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)55 ਅਤੇ ਜਾਜਕ ਧੋਣ ਦੇ ਪਿੱਛੋਂ ਉਸ ਰੋਗ ਨੂੰ ਵੇਖੇ ਅਤੇ ਵੇਖੋ, ਜੇ ਉਸ ਰੋਗ ਦਾ ਰੰਗ ਵੱਟਿਆ ਹੋਇਆ ਨਾ ਹੋਵੇ ਅਤੇ ਰੋਗ ਖਿਲਰਿਆ ਹੋਇਆ ਨਾ ਹੋਵੇ ਤਾਂ ਉਹ ਅਸ਼ੁੱਧ ਹੈ। ਤੂੰ ਉਸ ਨੂੰ ਅੱਗ ਵਿੱਚ ਸਾੜੀਂ, ਉਹ ਅੰਦਰੋਂ ਵੱਧਦਾ ਹੈ, ਭਾਵੇਂ ਬਾਹਰੋਂ ਯਾਂ ਅੰਦਰੋਂ ਨੰਗਾ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ55 ਅਤੇ ਉਸ ਨੂੰ ਧੋਣ ਤੋਂ ਬਾਅਦ ਜਾਜਕ ਉਸ ਨੂੰ ਜਾਂਚੇ ਅਤੇ ਜੇਕਰ ਰੋਗ ਦਾ ਰੰਗ ਨਾ ਬਦਲਿਆ ਹੋਇਆ ਅਤੇ ਨਾ ਹੀ ਰੋਗ ਫੈਲਿਆ ਹੋਵੇ, ਤਾਂ ਉਹ ਅਸ਼ੁੱਧ ਹੈ। ਤੂੰ ਉਸ ਨੂੰ ਅੱਗ ਵਿੱਚ ਸਾੜੀਂ, ਕਿਉਂ ਜੋ ਭਾਵੇਂ ਉਹ ਰੋਗ ਅੰਦਰੂਨੀ ਭਾਵੇਂ ਬਾਹਰੀ ਹੋਵੇ ਤਾਂ ਵੀ ਉਹ ਫੈਲਣ ਵਾਲਾ ਰੋਗ ਹੈ। See the chapter |