Online Bible

- Advertisements -




ਲੇਵੀਆਂ 13:8 - ਪਵਿੱਤਰ ਬਾਈਬਲ

8 ਜਾਜਕ ਨੂੰ ਧਿਆਨ ਨਾਲ ਦੇਖਣਾ ਚਾਹੀਦਾ ਹੈ। ਜੇ ਪਪੜੀ ਚਮੜੀ ਉੱਤੇ ਫ਼ੈਲ ਗਈ ਹੈ, ਤਾਂ ਜਾਜਕ ਇਹ ਐਲਾਨ ਕਰੇ ਕਿ ਬੰਦਾ ਪਲੀਤ ਹੈ। ਇਹ ਕੋੜ੍ਹ ਦੀ ਬਿਮਾਰੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਅਤੇ ਜੇ ਜਾਜਕ ਵੇਖੇ ਭਈ ਵੇਖੋ, ਉਹ ਪਪੜੀ ਚੰਮ ਵਿੱਚ ਖਿਲਰਦੀ ਜਾਂਦੀ ਹੈ ਤਾਂ ਜਾਜਕ ਉਸ ਨੂੰ ਅਸ਼ੁੱਧ ਆਖੇ, ਇਹ ਕੋਹੜ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤਦ ਜਾਜਕ ਉਸ ਨੂੰ ਫੇਰ ਜਾਂਚੇ ਅਤੇ ਵੇਖੋ, ਜੇਕਰ ਉਹ ਪਪੜੀ ਚਮੜੀ ਵਿੱਚ ਫੈਲਦੀ ਜਾਂਦੀ ਹੈ ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇ ਕਿਉਂ ਜੋ ਇਹ ਕੋੜ੍ਹ ਹੀ ਹੈ।

See the chapter Copy




ਲੇਵੀਆਂ 13:8

Follow us:

Advertisements


Advertisements