ਲੇਵੀਆਂ 14:11 - ਪਵਿੱਤਰ ਬਾਈਬਲ11 ਜਾਜਕ ਨੂੰ ਉਸ ਬੰਦੇ ਨੂੰ ਅਤੇ ਉਸ ਦੀਆਂ ਬਲੀਆਂ ਨੂੰ ਯਹੋਵਾਹ ਦੇ ਸਾਹਮਣੇ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਲਿਆਉਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)11 ਅਤੇ ਜਾਜਕ ਜੋ ਉਸ ਨੂੰ ਸ਼ੁੱਧ ਕਰਦਾ ਹੈ ਸੋ ਸ਼ੁੱਧ ਹੋਣ ਵਾਲੇ ਮਨੁੱਖ ਨੂੰ ਅਤੇ ਉਨ੍ਹਾਂ ਵਸਤਾਂ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਯਹੋਵਾਹ ਦੇ ਅੱਗੇ ਰੱਖੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤਦ ਉਹ ਜਾਜਕ ਜੋ ਸ਼ੁੱਧ ਕਰਨ ਦੀ ਬਿਧੀ ਨੂੰ ਕਰਦਾ ਹੈ, ਉਸ ਸ਼ੁੱਧ ਹੋਣ ਵਾਲੇ ਮਨੁੱਖ ਨੂੰ ਇਨ੍ਹਾਂ ਵਸਤੂਆਂ ਸਮੇਤ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਸਾਹਮਣੇ ਖੜ੍ਹਾ ਕਰੇ। See the chapter |