Online Bible

- Advertisements -




ਲੇਵੀਆਂ 14:13 - ਪਵਿੱਤਰ ਬਾਈਬਲ

13 ਫ਼ੇਰ ਉਹ ਜਾਜਕ ਉਸ ਲੇਲੇ ਨੂੰ ਪਵਿੱਤਰ ਸਥਾਨ ਵਿੱਚ ਉਸ ਥਾਂ ਤੇ ਮਾਰੇਗਾ ਜਿੱਥੇ ਪਾਪ ਦੀ ਭੇਟ ਅਤੇ ਹੋਮ ਦੀ ਭੇਟ ਨੂੰ ਮਾਰਿਆ ਜਾਂਦਾ ਹੈ। ਦੋਸ਼ ਦੀ ਭੇਟ ਪਾਪ ਦੀ ਭੇਟ ਵਰਗੀ ਹੀ ਹੈ। ਇਹ ਜਾਜਕ ਦੀ ਹੈ ਅਤੇ ਇਹ ਅੱਤ ਪਵਿੱਤਰ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਅਤੇ ਜਿੱਥੇ ਉਹ ਪਾਪ ਦੀ ਭੇਟ ਨੂੰ ਅਤੇ ਹੋਮ ਦੀ ਭੇਟ ਨੂੰ ਪਵਿੱਤ੍ਰ ਥਾਂ ਵਿੱਚ ਕੱਟੇ ਉਸ ਥਾਂ ਵਿੱਚ ਉਸ ਲੇਲੇ ਨੂੰ ਕੱਟੇ ਕਿਉਂਕਿ ਜਿੱਕਰ ਪਾਪ ਦੀ ਭੇਟ ਜਾਜਕ ਦੀ ਹੈ ਤਿਹਾ ਹੀ ਦੋਸ਼ ਦੀ ਭੇਟ ਭੀ ਹੈ, ਉਹ ਅੱਤ ਪਵਿੱਤ੍ਰ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਉਹ ਉਸ ਲੇਲੇ ਨੂੰ ਉਸੇ ਸਥਾਨ ਵਿੱਚ ਵੱਢੇ ਜਿੱਥੇ ਉਹ ਪਾਪ ਬਲੀ ਅਤੇ ਹੋਮ ਬਲੀ ਪਸ਼ੂਆਂ ਨੂੰ ਵੱਢਦੇ ਹਨ ਅਰਥਾਤ ਪਵਿੱਤਰ ਸਥਾਨ ਵਿੱਚ ਕਿਉਂਕਿ ਜਿਵੇਂ ਪਾਪ ਬਲੀ ਦੀ ਭੇਟ ਜਾਜਕ ਦੀ ਹੈ, ਉਸੇ ਤਰ੍ਹਾਂ ਹੀ ਦੋਸ਼ ਬਲੀ ਦੀ ਭੇਟ ਵੀ ਉਸੇ ਦੀ ਹੈ, ਉਹ ਅੱਤ ਪਵਿੱਤਰ ਹੈ।

See the chapter Copy




ਲੇਵੀਆਂ 14:13

Follow us:

Advertisements


Advertisements