ਲੇਵੀਆਂ 14:16 - ਪਵਿੱਤਰ ਬਾਈਬਲ16 ਫ਼ੇਰ ਜਾਜਕ ਆਪਣੇ ਸੱਜੇ ਹੱਥ ਦੀ ਉਂਗਲੀ ਆਪਣੀ ਖੱਬੀ ਹਥੇਲੀ ਉੱਤੇ ਰੱਖੇ ਤੇਲ ਵਿੱਚ ਡੋਬੇਗਾ ਅਤੇ ਉਸ ਤੇਲ ਨੂੰ ਸੱਤ ਵਾਰੀ ਯਹੋਵਾਹ ਦੇ ਸਾਹਮਣੇ ਛਿੜਕੇਗਾ। See the chapterਪਵਿੱਤਰ ਬਾਈਬਲ O.V. Bible (BSI)16 ਅਤੇ ਜਾਜਕ ਆਪਣੀ ਸੱਜੀ ਉਂਗਲ ਆਪਣੇ ਖੱਬੇ ਹੱਥ ਦੀ ਤਲੀ ਦੇ ਤੇਲ ਵਿੱਚੋ ਡੋਬ ਕੇ ਆਪਣੀ ਉਂਗਲ ਨਾਲ ਉਸ ਤੇਲ ਵਿੱਚੇਂ ਯਹੋਵਾਹ ਦੇ ਅੱਗੇ ਸੱਤ ਵੇਰੀ ਛਿਣਕੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਅਤੇ ਜਾਜਕ ਆਪਣੀ ਸੱਜੇ ਹੱਥ ਦੀ ਉਂਗਲ ਨੂੰ ਆਪਣੇ ਖੱਬੇ ਹੱਥ ਦੀ ਤਲੀ ਦੇ ਤੇਲ ਵਿੱਚ ਡੋਬ ਕੇ ਉਸ ਤੇਲ ਵਿੱਚੋਂ ਕੁਝ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ, See the chapter |