ਲੇਵੀਆਂ 14:19 - ਪਵਿੱਤਰ ਬਾਈਬਲ19-20 “ਫ਼ੇਰ ਜਾਜਕ ਨੂੰ ਪਾਕ ਬਣਾਏ ਜਾਣ ਵਾਲੇ ਬੰਦੇ ਲਈ ਇੱਕ ਪਾਪ ਦੀ ਭੇਟ ਚੜ੍ਹਾਉਣੀ ਚਾਹੀਦੀ ਹੈ। ਉਹ ਉਸ ਪਾਪ ਦੀ ਭੇਟ ਨੂੰ ਚੜ੍ਹਾਵੇਗਾ ਅਤੇ ਉਸ ਬੰਦੇ ਲਈ ਪਰਾਸਚਿਤ ਕਰੇਗਾ। ਇਸਤੋਂ ਮਗਰੋਂ, ਜਾਜਕ ਹੋਮ ਦੀ ਭੇਟ ਲਈ ਜਾਨਵਰ ਨੂੰ ਮਾਰੇਗਾ। ਫ਼ੇਰ ਉਹ ਜਗਵੇਦੀ ਉੱਤੇ ਹੋਮ ਦੀ ਭੇਟ ਅਤੇ ਅਨਾਜ ਦੀ ਭੇਟ ਚੜ੍ਹਾਵੇਗਾ। ਇਸ ਤਰ੍ਹਾਂ ਜਾਜਕ ਯਹੋਵਾਹ ਦੇ ਅੱਗੇ ਉਸ ਬੰਦੇ ਲਈ ਪਰਾਸਚਿਤ ਕਰੇਗਾ। See the chapterਪਵਿੱਤਰ ਬਾਈਬਲ O.V. Bible (BSI)19 ਅਤੇ ਜਾਜਕ ਪਾਪ ਦੀ ਭੇਟ ਚੜ੍ਹਾਵੇ ਅਤੇ ਉਸ ਦੇ ਲਈ ਜਿਹੜਾ ਆਪਣੀ ਅਸ਼ੁੱਧਤਾਈ ਤੋਂ ਸ਼ੁੱਧ ਹੋਣ ਵਾਲਾ ਹੈ ਪ੍ਰਾਸਚਿਤ ਕਰੇ ਅਤੇ ਮਗਰੋਂ ਹੋਮ ਦੀ ਭੇਟ ਨੂੰ ਕੱਟ ਸੁੱਟੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਜਾਜਕ ਪਾਪ ਬਲੀ ਦੀ ਭੇਟ ਚੜ੍ਹਾਵੇ ਅਤੇ ਉਸ ਦੇ ਲਈ ਜੋ ਆਪਣੀ ਅਸ਼ੁੱਧਤਾ ਤੋਂ ਸ਼ੁੱਧ ਹੋਣ ਵਾਲਾ ਹੈ ਪ੍ਰਾਸਚਿਤ ਕਰੇ ਅਤੇ ਇਸ ਤੋਂ ਬਾਅਦ ਹੋਮ ਬਲੀ ਦੀ ਭੇਟ ਨੂੰ ਵੱਢ ਦੇਵੇ। See the chapter |