Online Bible

- Advertisements -




ਲੇਵੀਆਂ 14:2 - ਪਵਿੱਤਰ ਬਾਈਬਲ

2 “ਉਨ੍ਹਾਂ ਲੋਕਾਂ ਲਈ ਇਹ ਬਿਧੀਆਂ ਹਨ ਜਿਨ੍ਹਾਂ ਨੂੰ ਚਮੜੀ ਦਾ ਰੋਗ ਹੋਇਆ ਅਤੇ ਫ਼ੇਰ ਰਾਜ਼ੀ ਹੋ ਗਏ। ਉਸ ਬੰਦੇ ਨੂੰ ਪਾਕ ਬਨਾਉਣ ਦੀਆਂ ਬਿਧੀਆਂ ਇਹ ਹਨ। “ਉਸ ਬੰਦੇ ਨੂੰ ਜਾਜਕ ਕੋਲ ਲਿਆਂਦਾ ਜਾਣਾ ਚਾਹੀਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਉਸ ਦੇ ਸ਼ੁਧ ਹੋਣ ਦੇ ਦਿਨ ਵਿੱਚ, ਕੋਹੜੀ ਦੀ ਇਹ ਬਿਵਸਥਾ ਹੈ, ਉਹ ਜਾਜਕ ਕੋਲ ਲਿਆਂਦਾ ਜਾਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਕੋੜ੍ਹੀ ਦੇ ਸ਼ੁੱਧ ਹੋਣ ਦੇ ਦਿਨ ਦੀ ਬਿਵਸਥਾ ਇਹ ਹੈ: ਉਹ ਜਾਜਕ ਕੋਲ ਲਿਆਇਆ ਜਾਵੇ

See the chapter Copy




ਲੇਵੀਆਂ 14:2

Follow us:

Advertisements


Advertisements