ਲੇਵੀਆਂ 14:22 - ਪਵਿੱਤਰ ਬਾਈਬਲ22 ਉਸ ਨੂੰ ਦੋ ਘੁੱਗੀ ਜਾਂ ਦੋ ਕਬੂਤਰ ਲਿਆਉਣੇ ਚਾਹੀਦੇ ਹਨ ਜਿਨ੍ਹਾਂ ਨੂੰ ਕੋਈ ਵੀ ਦੇ ਸੱਕਦਾ ਹੈ। ਇੱਕ ਪੰਛੀ ਪਾਪ ਦੀ ਭੇਟ ਲਈ ਅਤੇ ਦੂਸਰਾ ਹੋਮ ਦੀ ਭੇਟ ਲਈ ਹੋਵੇਗਾ। See the chapterਪਵਿੱਤਰ ਬਾਈਬਲ O.V. Bible (BSI)22 ਅਤੇ ਦੋ ਘੁੱਗੀਆਂ ਯਾਂ ਕਬੂਤ੍ਰਾਂ ਦੇ ਦੋ ਬੱਚੇ ਜੇਹੇਕੁ ਲੈ ਸੱਕੇ ਅਤੇ ਇੱਕ ਤਾਂ ਪਾਪ ਦੀ ਭੇਟ ਅਤੇ ਦੂਜਾ ਹੋਮ ਦੀ ਭੇਟ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਅਤੇ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲਿਆਵੇ ਜੋ ਉਹ ਲਿਆ ਸਕਦਾ ਹੈ, ਇਨ੍ਹਾਂ ਵਿੱਚੋਂ ਇੱਕ ਤਾਂ ਪਾਪ ਬਲੀ ਦੀ ਭੇਟ ਲਈ ਅਤੇ ਦੂਜਾ ਹੋਮ ਬਲੀ ਦੀ ਭੇਟ ਲਈ ਹੋਵੇ। See the chapter |