ਲੇਵੀਆਂ 14:23 - ਪਵਿੱਤਰ ਬਾਈਬਲ23 “ਅੱਠਵੇਂ ਦਿਨ, ਉਹ ਬੰਦਾ ਜਾਜਕ ਕੋਲ ਇਹ ਚੀਜ਼ਾਂ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਯਹੋਵਾਹ ਦੇ ਸਾਹਮਣੇ ਲੈ ਕੇ ਆਵੇਗਾ। See the chapterਪਵਿੱਤਰ ਬਾਈਬਲ O.V. Bible (BSI)23 ਅਤੇ ਅੱਠਵੇਂ ਦਿਨ ਉਹ ਉਨ੍ਹਾਂ ਨੂੰ ਆਪਣੇ ਸ਼ੁੱਧ ਕਰਨ ਲਈ ਜਾਜਕ ਦੇ ਕੋਲ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਯਹੋਵਾਹ ਦੇ ਅੱਗੇ ਲਿਆਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਅੱਠਵੇਂ ਦਿਨ ਉਹ ਇਨ੍ਹਾਂ ਸਾਰਿਆਂ ਨੂੰ ਆਪਣੇ ਸ਼ੁੱਧ ਕਰਨ ਲਈ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਉੱਤੇ ਯਹੋਵਾਹ ਦੇ ਸਨਮੁਖ ਜਾਜਕ ਦੇ ਕੋਲ ਲਿਆਵੇ। See the chapter |