ਲੇਵੀਆਂ 14:25 - ਪਵਿੱਤਰ ਬਾਈਬਲ25 ਫ਼ੇਰ ਜਾਜਕ ਦੀ ਦੋਸ਼ ਦੀ ਭੇਟ ਵਾਲੇ ਲੇਲੇ ਨੂੰ ਮਾਰੇਗਾ। ਉਹ ਦੋਸ਼ ਦੀ ਭੇਟ ਦਾ ਥੋੜਾ ਜਿਹਾ ਖੂਨ ਲੈ ਕੇ ਉਸ ਬੰਦੇ ਦੇ ਸੱਜੇ ਕੰਨ ਦੀ ਪਪੜੀ ਉੱਤੇ ਲਾਵੇਗਾ ਜਿਸ ਨੂੰ ਪਾਕ ਬਣਾਇਆ ਜਾਣਾ ਹੈ। ਉਹ ਉਸ ਖੂਨ ਵਿੱਚੋਂ ਥੋੜਾ ਜਿਹਾ ਖੂਨ ਉਸ ਬੰਦੇ ਦੇ ਸੱਜੇ ਹੱਥ ਦੇ ਅੰਗੂਠੇ ਅਤੇ ਸੱਜੇ ਪੈਰ ਦੇ ਅੰਗੂਠੇ ਉੱਤੇ ਲਾਵੇਗਾ। See the chapterਪਵਿੱਤਰ ਬਾਈਬਲ O.V. Bible (BSI)25 ਅਤੇ ਉਹ ਦੋਸ਼ ਦੀ ਭੇਟ ਦੇ ਲੇਲੇ ਨੂੰ ਕੱਟ ਸੁੱਟੇ ਅਤੇ ਜਾਜਕ ਉਸ ਦੋਸ਼ ਦੀ ਭੇਟ ਦੇ ਲਹੂ ਤੋਂ ਕੁਝ ਲੈਕੇ ਉਸ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੀ ਪਾਪੜੀ ਉੱਤੇ ਅਤੇ ਉਸ ਦੇ ਸੱਜੇ ਹੱਥ ਦੇ ਅੰਗੂਠੇ ਉੱਤੇ ਅਤੇ ਉਸ ਦੇ ਸੱਜੇ ਪੈਰ ਦੇ ਅੰਗੂਠੇ ਉੱਤੇ ਪਾ ਦੇਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਫੇਰ ਉਹ ਦੋਸ਼ ਬਲੀ ਦੀ ਭੇਟ ਦੇ ਲੇਲੇ ਨੂੰ ਵੱਢ ਦੇਵੇ ਅਤੇ ਜਾਜਕ ਉਸ ਵਿੱਚੋਂ ਕੁਝ ਲੈ ਕੇ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਲਗਾਵੇ। See the chapter |