ਲੇਵੀਆਂ 14:27 - ਪਵਿੱਤਰ ਬਾਈਬਲ27 ਜਾਜਕ ਆਪਣੇ ਸੱਜੇ ਹੱਥ ਦੀ ਉਂਗਲੀ ਨਾਲ ਆਪਣੇ ਖੱਬੇ ਹੱਥ ਦੀ ਹਥੇਲੀ ਤੋਂ ਥੋੜਾ ਜਿਹਾ ਤੇਲ ਯਹੋਵਾਹ ਦੇ ਸਾਹਮਣੇ ਸੱਤ ਵਾਰੀ ਛਿੜਕੇਗਾ। See the chapterਪਵਿੱਤਰ ਬਾਈਬਲ O.V. Bible (BSI)27 ਅਤੇ ਜਾਜਕ ਆਪਣੀ ਸੱਜੀ ਉਂਗਲ ਨਾਲ ਉਸ ਤੇਲ ਤੋਂ ਜੋ ਉਸ ਦੇ ਖੱਬੇ ਹੱਥ ਵਿੱਚ ਹੈ ਸੱਤ ਵੇਰੀ ਕੁਝ ਯਹੋਵਾਹ ਦੇ ਅੱਗੇ ਛਿਣਕੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਅਤੇ ਜਾਜਕ ਆਪਣੇ ਸੱਜੇ ਹੱਥ ਦੀ ਉਂਗਲ ਨਾਲ ਆਪਣੇ ਖੱਬੇ ਹੱਥ ਦੀ ਤਲੀ ਵਿੱਚੋਂ ਕੁਝ ਤੇਲ ਲੈ ਕੇ ਸੱਤ ਵਾਰੀ ਯਹੋਵਾਹ ਦੇ ਅੱਗੇ ਛਿੜਕੇ। See the chapter |