ਲੇਵੀਆਂ 14:29 - ਪਵਿੱਤਰ ਬਾਈਬਲ29 ਜਾਜਕ ਆਪਣੀ ਹਥੇਲੀ ਤੇ ਬਚੇ ਹੋਏ ਤੇਲ ਨੂੰ ਪਾਕ ਬਣਾਏ ਜਾਣ ਵਾਲੇ ਬੰਦੇ ਦੇ ਸਿਰ ਉੱਤੇ ਪਾਵੇਗਾ। ਇਸ ਤਰ੍ਹਾਂ ਜਾਜਕ ਯਹੋਵਾਹ ਦੇ ਸਾਹਮਣੇ ਉਸ ਬੰਦੇ ਲਈ ਪਰਾਸਚਿਤ ਕਰੇਗਾ। See the chapterਪਵਿੱਤਰ ਬਾਈਬਲ O.V. Bible (BSI)29 ਅਤੇ ਰਹਿੰਦੇ ਤੇਲ ਨੂੰ ਜੋ ਜਾਜਕ ਦੇ ਹੱਥ ਵਿੱਚ ਹੈ ਸੋ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰਨ ਨੂੰ ਸ਼ੁੱਧ ਹੋਣ ਵਾਲੇ ਦੇ ਸਿਰ ਉੱਤੇ ਪਾ ਦੇਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਅਤੇ ਬਾਕੀ ਤੇਲ ਜੋ ਜਾਜਕ ਦੇ ਹੱਥ ਵਿੱਚ ਰਹਿ ਜਾਵੇ ਉਸ ਨੂੰ ਉਹ ਸ਼ੁੱਧ ਹੋਣ ਵਾਲੇ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰਨ ਲਈ ਉਸ ਦੇ ਸਿਰ ਉੱਤੇ ਪਾ ਦੇਵੇ। See the chapter |