ਲੇਵੀਆਂ 14:32 - ਪਵਿੱਤਰ ਬਾਈਬਲ32 ਇਹ ਨੇਮ ਉਨ੍ਹਾਂ ਲੋਕਾਂ ਲਈ ਹਨ ਜਿਹੜੇ ਆਪਣੇ ਚਮੜੀ ਦੇ ਰੋਗਾਂ ਤੋਂ ਰਾਜੀ ਹੋਏ ਹਨ ਪਰ ਪਾਕ ਹੋਣ ਲਈ ਬਲੀਆਂ ਦੇਣ ਦੇ ਸਮਰਥ ਨਹੀਂ ਹਨ। See the chapterਪਵਿੱਤਰ ਬਾਈਬਲ O.V. Bible (BSI)32 ਉਸ ਦੇ ਲਈ ਜਿਸ ਦੇ ਵਿੱਚ ਕੋਹੜ ਦਾ ਰੋਗ ਹੈ ਅਤੇ ਜਿਸ ਦੇ ਹੱਥ ਵਿੱਚ ਸ਼ੁੱਧਤਾਈ ਦੀਆਂ ਵਸਤਾਂ ਨਹੀਂ ਆ ਸੱਕਦੀਆਂ, ਇਹ ਉਸ ਦੀ ਬਿਵਸਥਾ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਜਿਸ ਨੂੰ ਕੋੜ੍ਹ ਦਾ ਰੋਗ ਹੋਇਆ ਹੋਵੇ ਅਤੇ ਉਹ ਇਸ ਯੋਗ ਨਾ ਹੋਵੇ ਕਿ ਉਹ ਸ਼ੁੱਧਤਾਈ ਦੀਆਂ ਵਸਤੂਆਂ ਨੂੰ ਲਿਆ ਸਕੇ, ਉਸ ਦੇ ਲਈ ਇਹੋ ਬਿਵਸਥਾ ਹੈ। See the chapter |