ਲੇਵੀਆਂ 14:34 - ਪਵਿੱਤਰ ਬਾਈਬਲ34 “ਤੁਸੀਂ ਕਨਾਨ ਦੀ ਧਰਤੀ ਵਿੱਚ ਦਾਖਲ ਹੋਵੋਂਗੇ ਜਿਸ ਨੂੰ ਮੈਂ ਤੁਹਾਡੇ ਵਿਰਸੇ ਵਿੱਚੋਂ ਤੁਹਾਨੂੰ ਦੇ ਰਿਹਾ ਹਾਂ। ਉੱਥੇ ਮੈਂ ਕਿਸੇ ਬੰਦੇ ਦੇ ਘਰੇ ਫ਼ਫ਼ੂੰਦੀ ਉਗਾਉਣ ਦਾ ਕਾਰਣ ਬਣ ਸੱਕਦਾ ਹਾਂ। See the chapterਪਵਿੱਤਰ ਬਾਈਬਲ O.V. Bible (BSI)34 ਜਾਂ ਤੁਸੀਂ ਕਨਾਨ ਦੇਸ ਵਿੱਚ ਜੋ ਮੈਂ ਤੁਹਾਨੂੰ ਪੱਤੀ ਕਰਕੇ ਦਿੰਦਾ ਹਾਂ ਆਓ ਅਤੇ ਤੁਹਾਡੀ ਪੱਤੀ ਦੇ ਦੇਸਦੇ ਕਿਸੇ ਘਰ ਵਿੱਚ ਕੋਹੜ ਦਾ ਰੋਗ ਮੈਂ ਪਾ ਦੇਵਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਜਦ ਤੁਸੀਂ ਕਨਾਨ ਦੇਸ ਵਿੱਚ ਪਹੁੰਚ ਜਾਓ ਜਿਹੜਾ ਮੈਂ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹਾਂ, ਤਾਂ ਜੇਕਰ ਮੈਂ ਉਸ ਦੇਸ ਦੇ ਕਿਸੇ ਘਰ ਵਿੱਚ ਕੋੜ੍ਹ ਦਾ ਰੋਗ ਪਾ ਦੇਵਾਂ, See the chapter |