ਲੇਵੀਆਂ 14:35 - ਪਵਿੱਤਰ ਬਾਈਬਲ35 ਜਿਹੜਾ ਬੰਦਾ ਉਸ ਘਰ ਦਾ ਮਾਲਕ ਹੈ ਉਸ ਨੂੰ ਜਾਜਕ ਕੋਲ ਆਕੇ ਇਹ ਆਖਣਾ ਚਾਹੀਦਾ ਹੈ, ‘ਮੈਨੂੰ ਆਪਣੇ ਘਰ ਵਿੱਚ ਫ਼ਫ਼ੂੰਦ ਵਰਗੀ ਕੋਈ ਚੀਜ਼ ਨਜ਼ਰ ਆਉਂਦੀ ਹੈ।’ See the chapterਪਵਿੱਤਰ ਬਾਈਬਲ O.V. Bible (BSI)35 ਅਤੇ ਘਰ ਵਾਲਾ ਜਾਜਕ ਦੇ ਕੋਲ ਆਵੇ ਅਤੇ ਇਹ ਬੋਲੇ ਭਈ ਮੈਨੂੰ ਐਉਂ ਮਾਲੂਮ ਹੁੰਦਾ ਹੈ ਜੋ ਘਰ ਵਿੱਚ ਰੋਗ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਤਾਂ ਉਸ ਘਰ ਦਾ ਮਾਲਕ ਜਾਜਕ ਦੇ ਕੋਲ ਆ ਕੇ ਆਖੇ, ਮੈਨੂੰ ਅਜਿਹਾ ਪਰਤੀਤ ਹੁੰਦਾ ਹੈ ਕਿ ਘਰ ਵਿੱਚ ਕੋਈ ਰੋਗ ਹੈ। See the chapter |