Online Bible

- Advertisements -




ਲੇਵੀਆਂ 14:37 - ਪਵਿੱਤਰ ਬਾਈਬਲ

37 ਜਾਜਕ ਫ਼ਫ਼ੂੰਦੀ ਦਾ ਧਿਆਨ ਨਾਲ ਨਿਰੀਖਣ ਕਰੇਗਾ। ਜੇ ਘਰ ਦੀਆਂ ਕੰਧਾਂ ਤੇ ਉੱਗੀ ਫ਼ਫ਼ੂੰਦੀ ਵਿੱਚ ਹਰੇ ਰੰਗ ਦੇ ਜਾਂ ਲਾਲ ਰੰਗ ਦੇ ਛੇਕ ਹਨ, ਅਤੇ ਜੇ ਫ਼ਫ਼ੂੰਦੀ ਕੰਧ ਦੀ ਸਤਹ ਤੋਂ ਡੂੰਘੇਰੀ ਦਿਖਾਈ ਦਿੰਦੀ ਹੈ,

See the chapter Copy

ਪਵਿੱਤਰ ਬਾਈਬਲ O.V. Bible (BSI)

37 ਅਤੇ ਉਹ ਰੋਗ ਨੂੰ ਵੇਖੇ ਅਤੇ ਵੇਖੋ, ਜੇ ਉਹ ਰੋਗ ਘਰ ਦੀਆਂ ਕੰਧਾਂ ਵਿੱਚ ਪੋਲੀਆਂ ਲੀਕਾਂ ਨਾਲ ਕੁਝ ਹਰੀਆਂ ਯਾ ਕੁਝ ਲਾਲ ਜੇਹੀਆਂ, ਜੋ ਉਸ ਦੇ ਵੇਖਣ ਵਿੱਚ ਕੰਧ ਨਾਲੋਂ ਡੂੰਘੀਆਂ ਹੋਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

37 ਤਦ ਉਹ ਉਸ ਰੋਗ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਘਰ ਦੀਆਂ ਕੰਧਾਂ ਉੱਤੇ ਹਰੀਆਂ ਜਾਂ ਲਾਲ ਖੋਖਲੀਆਂ ਲਕੀਰਾਂ ਵਰਗੀਆਂ ਹੋਣ ਅਤੇ ਕੰਧ ਨਾਲੋਂ ਡੂੰਘੀਆਂ ਵਿਖਾਈ ਦੇਣ,

See the chapter Copy




ਲੇਵੀਆਂ 14:37

Follow us:

Advertisements


Advertisements