ਲੇਵੀਆਂ 14:41 - ਪਵਿੱਤਰ ਬਾਈਬਲ41 ਫ਼ੇਰ ਜਾਜਕ ਨੂੰ ਲੋਕਾਂ ਤੋਂ ਸਾਰੇ ਘਰ ਨੂੰ ਖੁਰਚਵਾ ਦੇਣਾ ਚਾਹੀਦਾ ਹੈ। ਉਨ੍ਹਾਂ ਨੂੰ ਉਹ ਖੁਰਚਿਆ ਹੋਇਆ ਪਲਸਤਰ ਸ਼ਹਿਰ ਤੋਂ ਬਾਹਰ ਖਾਸ ਨਾਪਾਕ ਥਾਂ ਤੇ ਸੁੱਟ ਦੇਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)41 ਅਤੇ ਉਹ ਉਸ ਘਰ ਨੂੰ ਅੰਦਰੋਂ ਆਲੇ ਦੁਆਲੇ ਛਿਲਵਾ ਦੇਵੇ ਅਤੇ ਉਸ ਮਿੱਟੀ ਨੂੰ ਜੋ ਛਿੱਲੀ ਹੈ ਸ਼ਹਿਰ ਤੋਂ ਬਾਹਰ ਕਿਸੇ ਅਸ਼ੁੱਧ ਥਾਂ ਵਿੱਚ ਸੁੱਟਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ41 ਉਹ ਉਸ ਘਰ ਨੂੰ ਅੰਦਰੋਂ ਚੁਫ਼ੇਰਿਓਂ ਛਿਲਵਾ ਦੇਵੇ ਅਤੇ ਉਹ ਉਸ ਮਿੱਟੀ ਨੂੰ ਜੋ ਛਿੱਲੀ ਗਈ ਹੈ, ਸ਼ਹਿਰ ਤੋਂ ਬਾਹਰ ਕਿਸੇ ਅਸ਼ੁੱਧ ਸਥਾਨ ਵਿੱਚ ਸੁੱਟ ਦੇਣ। See the chapter |